20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਵਿੰਦਰ ਸਿੰਘ ਝੋਟੇ ਦੇ ਕਤਲ ਹੋਣ ਨਾਲ ਆਪ ਸਰਕਾਰ ਦਾ ਨਿਕਲਿਆ ਜਨਾਜ਼ਾ- ਪ੍ਰਧਾਨ ਜੈਵਿੰਦਰ ਸਿੰਘ ਭੁੱਲਰ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮਰਹੂਮ ਮੈਨੇਜਰ ਬਾਬੂ ਕਰਮ ਸਿੰਘ ਬੱਲ ਦੀ ਨੂੰਹ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਂਬਰ ਸ: ਧੀਰਜਪਾਲ ਸਿੰਘ ਬੱਲ ਦੇ ਮਾਤਾ, ਸ੍ਰੀਮਤੀ ਗੁਰਮੇਜ ਕੌਰ ਬੱਲ (ਸੁਪਤਨੀ ਸ: ਰਾਜਿੰਦਰ ਸਿੰਘ ਬੱਲ), ਜੋ ਕਿ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਬੱਲ ਹਾਊਸ, ਮੇਨ ਬਾਜ਼ਾਰ, ਗੁਰਦੁਆਰਾ ਸਾਹਿਬ ਰੋਡ, ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ) ਵਿਖੇ ਪਾਇਆ ਗਿਆ । ਭਾਈ ਦਵਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ।

Ad Position 21
No active advertisement
ਰਵਿੰਦਰ ਸਿੰਘ ਝੋਟੇ ਦੇ ਕਤਲ ਹੋਣ ਨਾਲ ਆਪ ਸਰਕਾਰ ਦਾ ਨਿਕਲਿਆ ਜਨਾਜ਼ਾ- ਪ੍ਰਧਾਨ ਜੈਵਿੰਦਰ ਸਿੰਘ ਭੁੱਲਰ 20-10-2026
ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮਰਹੂਮ ਮੈਨੇਜਰ ਬਾਬੂ ਕਰਮ ਸਿੰਘ ਬੱਲ ਦੀ ਨੂੰਹ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਂਬਰ ਸ: ਧੀਰਜਪਾਲ ਸਿੰਘ ਬੱਲ ਦੇ ਮਾਤਾ, ਸ੍ਰੀਮਤੀ ਗੁਰਮੇਜ ਕੌਰ ਬੱਲ (ਸੁਪਤਨੀ ਸ: ਰਾਜਿੰਦਰ ਸਿੰਘ ਬੱਲ), ਜੋ ਕਿ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਬੱਲ ਹਾਊਸ, ਮੇਨ ਬਾਜ਼ਾਰ, ਗੁਰਦੁਆਰਾ ਸਾਹਿਬ ਰੋਡ, ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ) ਵਿਖੇ ਪਾਇਆ ਗਿਆ । ਭਾਈ ਦਵਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ । ਸ਼੍ਰੋਮਣੀ ਅਖੰਡ ਪਾਠੀ ਸਿੰਘ ਸਭਾ ਦੇ ਪ੍ਰਧਾਨ ਭਾਈ ਮਨਪ੍ਰੀਤ ਸਿੰਘ ਭੁੱਲਰ ਨੇ ਕਥਾ ਕੀਤੀ । ਇਸ ਮੌਕੇ ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਭੁਲੱਥ, ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਾ: ਸਰਪੰਚ ਦਲਵਿੰਦਰ ਸਿੰਘ ਸਠਿਆਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਸੋਨੂੰ (ਰੇਲਵੇ), ਚੇਅਰਮੈਨ ਮਨਰੂਪ ਸਿੰਘ ਭੁੱਲਰ, ਜਸਵਿੰਦਰ ਸਿੰਘ ਮਠਾਰੂ, ਅਮੋਲਕ ਸਿੰਘ ਅਤੇ ਮਨਦੀਪ ਸਿੰਘ ਕੈਨੇਡੀ (ਦੋਵੇਂ ਆਰ.ਸੀ.ਐੱਫ.) ਸਰਵਣ ਸਿੰਘ ਆਸਟਰੇਲੀਆ, ਪ੍ਰਤਾਪ ਸਿੰਘ, ਹਰਿੰਧਰ ਸਿੰਘ ਲਾਲੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ (ਸਾਰੇ ਕੌਂਸਲਰ) ਯੁਵਰਾਜ ਸਿੰਘ (ਆਰ.ਪੀ.ਐੱਸ.), ਜਸਕਰਨ ਸਿੰਘ ਬਾਵਾ, ਜਤਿੰਦਰ ਸਿੰਘ ਜੀਤੂ, ਕਾਬਲ ਸਿੰਘ, ਰਮਨਦੀਪ ਸਿੰਘ ਭੁੱਲਰ, ਮਨਜਿੰਦਰ ਸਿੰਘ ਪੀ.ਪੀ., ਡਾ: ਜਗਮੀਤ ਸਿੰਘ ਬੱਬੂ, ਹਰਪ੍ਰੀਤ ਸਿੰਘ ਭਾਊ, ਗੁਰਮੀਤ ਸਿੰਘ ਪਨੇਸਰ ਸਾ: ਸਰਪੰਚ, ਪ੍ਰਧਾਨ ਸਵਰਨ ਸਿੰਘ ਕਾਲਾ, ਸਤਨਾਮ ਸਿੰਘ, ਚਾਚਾ ਮਲਕੀਤ ਸਿੰਘ, ਚਰਨਜੀਤ ਸਿੰਘ ਨੀਲਾ, ਰਾਜਨ ਸਟੂਡੀਓ, ਮਾ: ਅਜੀਤ ਸਿੰਘ ਆਨੰਦ, ਮਨਜਿੰਦਰ ਸਿੰਘ ਹੀਰਾ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਸਵਰਨਜੀਤ ਸਿੰਘ ਕੰਬੋ, ਮਨਜੀਤ ਸਿੰਘ ਸੰਧੂ ਜੇ.ਈ., ਕਰਮਜੀਤ ਸਿੰਘ ਸੰਧੂ, ਡਾ: ਕੁਲਵੰਤ ਸਿੰਘ ਬਾਠ, ਹਰਵਿੰਦਰਜੀਤ ਕੌਰ ਬਾਠ, ਜਸਪਾਲ ਸਿੰਘ ਚਾਵਲਾ, ਹਰਜਿੰਦਰ ਸਿੰਘ ਕੁੱਕੂ, ਪ੍ਰਦੀਪ ਕੁਮਾਰ ਲਾਹੌਰੀਆ ਅਤੇ ਹੋਰ ਹਾਜ਼ਰ ਸਨ । ਆਖਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਡਾ: ਅਮਰਜੀਤ ਸਿੰਘ ਸੋਨੂੰ (ਰੇਲਵੇ) ਨੇ ਸਮੂਹ ਪਰਿਵਾਰ ਵਲੋਂ ਸਮੂਹ ਸੰਗਤਾਂ ਦਾ ਪੁੱਜਣ ਲਈ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਵਾਲਾ ਮਾਹੌਲ ਹੈ- ਹਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਮਾਸਟਰ ਜਗਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ ਤੇ ਪ੍ਰਗਟ ਸਿੰਘ, ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
Ad Position 24