20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਯੂਥ ਵਿੰਗ ਅਤੇ ਇਸਤਰੀ ਵਿੰਗ ਦੀ ਕਮੇਟੀ ਦਾ ਗਠਨ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਭਾਈ ਗੁਰਮੁੱਖ ਸਿੰਘ ਬਾਬਾ ਬਕਾਲਾ ਸਾਹਿਬ, ਅਕਾਲੀ ਦਲ ਨੂੰ ਛੱਡ ਕੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋੲ ਗਏ । ਇਸ ਮੌਕੇ ਸ਼ਾਮਿਲ ਹੋਏ ਮੈਂਬਰਾਂ ਵਿਚ ਸਰਵਸ੍ਰੀ ਗੁਰਮੁੱਖ ਸਿੰਘ, ਪ੍ਰਿਤਪਾਲ ਸਿੰਘ, ਭੁਪਿੰਦਰ ਸਿੰਘ, ਸੁਖਵੰਤ ਸਿੰਘ, ਜੋਬਨਜੀਤ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਅਰਸ਼ਬੀਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਨਿਸ਼ਾਨ ਸਿੰਘ, ਮੰਦੀਪ ਸਿੰਘ, ਸੰਦੀਪ ਕੌਰ,ਕੁਲਜਿੰਦਰ ਕੌਰ, ਰਾਜਬੀਰ ਕੌਰ, ਸੋਨੀਆ ਕੁਮਾਰੀ, ਰੁਪਿੰਦਰ ਕੌਰ, ਸੁੱਖਪਾਲ ਕੌਰ, ਬੱਬਲੀ ਕੌਰ ਦੇ ਨਾਂ ਸ਼ਾਮਿਲ ਹਨ ।

Ad Position 21
No active advertisement
ਅਜੀਤ ਡੈਸਕ 20-10-2026
ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਭਾਈ ਗੁਰਮੁੱਖ ਸਿੰਘ ਬਾਬਾ ਬਕਾਲਾ ਸਾਹਿਬ, ਅਕਾਲੀ ਦਲ ਨੂੰ ਛੱਡ ਕੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋੲ ਗਏ । ਇਸ ਮੌਕੇ ਸ਼ਾਮਿਲ ਹੋਏ ਮੈਂਬਰਾਂ ਵਿਚ ਸਰਵਸ੍ਰੀ ਗੁਰਮੁੱਖ ਸਿੰਘ, ਪ੍ਰਿਤਪਾਲ ਸਿੰਘ, ਭੁਪਿੰਦਰ ਸਿੰਘ, ਸੁਖਵੰਤ ਸਿੰਘ, ਜੋਬਨਜੀਤ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਅਰਸ਼ਬੀਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਨਿਸ਼ਾਨ ਸਿੰਘ, ਮੰਦੀਪ ਸਿੰਘ, ਸੰਦੀਪ ਕੌਰ,ਕੁਲਜਿੰਦਰ ਕੌਰ, ਰਾਜਬੀਰ ਕੌਰ, ਸੋਨੀਆ ਕੁਮਾਰੀ, ਰੁਪਿੰਦਰ ਕੌਰ, ਸੁੱਖਪਾਲ ਕੌਰ, ਬੱਬਲੀ ਕੌਰ ਦੇ ਨਾਂ ਸ਼ਾਮਿਲ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ ਨੇ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਸਿਰਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਯੂਥ ਵਿੰਗ ਅਤੇ ਇਸਤਰੀ ਵਿੰਗ ਦੀ ਕਮੇਟੀ ਦਾ ਵੀ ਗਠਨ ਕੀਤਾ ਗਿਆ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਯੂਥ ਪਵਨਦੀਪ ਸਿੰਘ ਏਕਲਗੱਡਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਪਰਮਜੀਤ ਕੌਰ ਰਈਆ, ਬੀਬੀ ਗੁਰਮੀਤ ਕੌਰ ਰਈਆ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਵਣ ਸਿੰਘ ਬਾਬਾ ਬਕਾਲਾ, ਰਾਜਵਿੰਦਰ ਸਿੰਘ ਗੋਲਡਨ ਬਾਬਾ ਬਕਾਲਾ ਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੀਤਾ ਗਿੱਲ ਅਜਨਾਲਾ ਵਲੋਂ ‘ਆਪ’ ਵਿਦਿਆਰਥੀ ਵਿੰਗ ਦੀ ਨਵ-ਨਿਯੁਕਤ ਜ਼ਿਲ੍ਹਾ ਕੋ-ਇੰਚਾਰਜ ਰਜਨੀ ਨਾਹਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੁੱਖ ਔਜਲਾ ਵਲੋਂ ਰਾਮਲੀਲ੍ਹਾ ਦੀ 8ਵੀਂ ਨਾਈਟ ‘ਲੰਕਾ ਦਹਿਨ’ ਦਾ ਉਦਘਾਟਨ
Ad Position 24