19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪ੍ਰਿੰ: ਦਿਲਬਾਗ ਮਾਨ ਨੇ ਕੀਤੀ ਸੁਖਬੀਰ ਨਾਲ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਸਾ: ਪ੍ਰਿੰ: ਦਿਲਬਾਗ ਸਿੰਘ ਮਾਨ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਨਾਲ ਚੰਡੀਗੜ੍ਹ ਉਨ੍ਹਾਂ ਦੇ ਦਫਤਰ ਵਿਚ ਅਹਿਮ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰਿੰ: ਦਿਲਬਾਗ ਸਿੰਘ ਮਾਨ ਨੇ ਸ: ਬਾਦਲ ਨੂੰ ਦੱਸਿਆ ਕਿ ਸਾ: ਵਿਧਾਇਕ ਅਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ ।

Ad Position 21
No active advertisement
ਅਜੀਤ ਡੈਸਕ 20-10-2026
ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਸਾ: ਪ੍ਰਿੰ: ਦਿਲਬਾਗ ਸਿੰਘ ਮਾਨ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਨਾਲ ਚੰਡੀਗੜ੍ਹ ਉਨ੍ਹਾਂ ਦੇ ਦਫਤਰ ਵਿਚ ਅਹਿਮ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰਿੰ: ਦਿਲਬਾਗ ਸਿੰਘ ਮਾਨ ਨੇ ਸ: ਬਾਦਲ ਨੂੰ ਦੱਸਿਆ ਕਿ ਸਾ: ਵਿਧਾਇਕ ਅਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ ।ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ: ਤਰਨਦੀਪ ਸਿੰਘ, ਹੰਸਰਾਜ ਸਿੰਘ ਸਾਬਕਾ ਸਰਪੰਚ ਧਿਆਨਪੁਰ, ਦਲਬੀਰ ਸਿੰਘ ਬਾਬਾ ਬਕਾਲਾ ਸਾਹਿਬ, ਰਵਿੰਦਰ ਸਿੰਘ ਬਿੱਲੂ ਫੇਰੂਮਾਨ, ਰੇਸ਼ਮ ਸਿੰਘ ਜੇ.ਸੀ.ਬੀ. ਵਾਲੇ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਟੌਂਗ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਯੂਥ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਜਿੰਦਰ ਸਿੰਘ ਸਠਿਆਲਾ ਗ੍ਰਿਫ਼ਤ... ਅਗਲੀ ਖ਼ਬਰ ਧਮਕੀਆਂ ਨੂੰ ਝੂਠੀਆਂ ਮੰਨ ਕੇ ਪੜਤਾਲ ਜਾਰੀ
Ad Position 24