20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰਈਆ ਵਿਖੇ ਪਵਿੱਤਰ ਦੁਸਹਿਰੇ ਦਾ ਤਿਉਹਾਰ ਮਨਾਇਆ

ਰਈਆ, 20 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਪਵਿੱਤਰ ਤਿਉਹਾਰ ਦਸ਼ਹਿਰਾ ਰਈਆ ਦੀ ਤਾਰਾਂ ਵਾਲੀ ਗਰਾਊਂਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਭਗਵਾਨ ਰਾਮ ਵਲੋਂ ਜਿੱਤ ਪ੍ਰਾਪਤ ਕਰਨ ਤੇ ਰਾਵਣ, ਮੇਘਨਾਥ ਤੇ ਕੂੰਭਕਰਨ ਦਿਆ ਪੁਤਲਿਆਂ ਨੂੰ ਭਗਵਾਨ ਰਾਮ ਦੀ ਭੁਮਿਕਾ ਅਦਾ ਕਰ ਰਹੇ ਪਾਤਰ ਵਲੋਂ ਅਗਨੀ ਦਿਖਾਈ ਗਈ।

Ad Position 21
No active advertisement
ਅਜੀਤ ਡੈਸਕ 21-10-2026
ਰਈਆ, 20 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਪਵਿੱਤਰ ਤਿਉਹਾਰ ਦਸ਼ਹਿਰਾ ਰਈਆ ਦੀ ਤਾਰਾਂ ਵਾਲੀ ਗਰਾਊਂਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਭਗਵਾਨ ਰਾਮ ਵਲੋਂ ਜਿੱਤ ਪ੍ਰਾਪਤ ਕਰਨ ਤੇ ਰਾਵਣ, ਮੇਘਨਾਥ ਤੇ ਕੂੰਭਕਰਨ ਦਿਆ ਪੁਤਲਿਆਂ ਨੂੰ ਭਗਵਾਨ ਰਾਮ ਦੀ ਭੁਮਿਕਾ ਅਦਾ ਕਰ ਰਹੇ ਪਾਤਰ ਵਲੋਂ ਅਗਨੀ ਦਿਖਾਈ ਗਈ। ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿਕੀ ਭਿੰਡਰ, ਨਗਰ ਪੰਚਾਇਤ ਰਈਆ ਦੇ ਸਾਬਕਾ ਪ੍ਰਧਾਨ ਰੌਬਿਨ ਮਾਨ, ਨਗਰ ਪੰਚਾਇਤ ਬਾਬਾ ਬਕਾਲਾ ਦੇ ਪ੍ਰਧਾਨ ਸਰਜੀਤ ਸਿੰਘ ਕੰਗ, ਸੁਰਜਨ ਸਿੰਘ, ਸਾਬਕਾ ਕੌਂਸਲਰ ਗੁਰਦੀਪ ਸਿੰਘ, ਸਤਿੰਦਰਜੀਤ ਸਿੰਘ ਛੱਜਲਵੱਢੀ, ਜਸਪਾਲ ਸਿੰਘ ਨਿਰੰਜਨਪੁਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ਚੋਗਾਵਾਂ ਵਿਖੇ ‘ਚਲਦਾ ਵਹੀਰ ਲਹਿਰ’ ਤਹਿਤ ਗੁਰਮਤਿ ਦੀਵਾਨ ਸਜਾਏ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਸ਼ਿਵ ਕੁਮਾਰ ਨੂੰ ਕੀਤਾ ਯਾਦ
Ad Position 24