ਬਿਆਸ ਵਿਖੇ ਵਿਧਾਇਕ ਵਲੋਂ ਰਾਵਣ ਦੇ ਪੁਤਲੇ ਨੂੰ ਦਿੱਤੀ ਅਗਨੀ
ਬਿਆਸ, 20 ਅਕਤੂਬਰ (ਨਰਿੰਦਰ ਸਿੰਘ)-ਕਸਬਾ ਬਿਆਸ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਬੜੇ ਹੀ ਉਤਸਾਹ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਕਾਰਾਂ ਵਲੋਂ ਲੋਕ ਗੀਤਾਂ ਨਾਲ ਆਏ ਲੋਕਾਂ ਦਾ ਸਵਾਗਤ ਕੀਤਾ ਗਿਆ।
ਬਿਆਸ, 20 ਅਕਤੂਬਰ (ਨਰਿੰਦਰ ਸਿੰਘ)-ਕਸਬਾ ਬਿਆਸ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਬੜੇ ਹੀ ਉਤਸਾਹ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਕਾਰਾਂ ਵਲੋਂ ਲੋਕ ਗੀਤਾਂ ਨਾਲ ਆਏ ਲੋਕਾਂ ਦਾ ਸਵਾਗਤ ਕੀਤਾ ਗਿਆ। ਮੁਖ ਮਹਿਮਾਨ ਵਜੋਂ ਹਲਕਾ ਵਿਧਾਇਕ ਦਲਬੀਰ ਸਿੰਘ ਇਸ ਦੁਸਹਿਰੇ ਦੇ ਉਤਸਵ ਵਿਚ ਬਿਆਸ ਮੁੱਖ ਮੰਤਰੀ ਖੇਡ ਮੈਦਾਨ ਵਿਖੇ ਪਹੁੰਚੇ ਅਤੇ ਰਾਵਣ ਦੇ ਪੁਤਲੇ ਨੂੰ ਅਗਨੀ ਦੇ ਹਵਾਲੇ ਕੀਤਾ। ਰਾਵਣ ਦਹਨ ਤੋਂ ਬਾਅਦ ਸਮੂਹ ਆਏ ਇਲਾਕਾ ਨਿਵਾਸੀਆਂ ਦਾ ਮਾਣਯੋਗ ਹੈ ਵਿਧਾਇਕ ਵਲੋਂ ਧੰਨਵਾਦ ਕੀਤਾ ਗਿਆ।