21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੇਂਟ ਸੋਲਜਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 21 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਅਦਾਕਾਰੀ ਤੇ ਕੋਰੀਓਗ੍ਰਾਫੀ ਰਾਹੀਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 22-10-2026
ਜੰਡਿਆਲਾ ਗੁਰੂ, 21 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਅਦਾਕਾਰੀ ਤੇ ਕੋਰੀਓਗ੍ਰਾਫੀ ਰਾਹੀਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤਾ । ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਸੱਚਾਈ, ਸਬਰ, ਹਿੰਮਤ, ਨਿਮਰਤਾ ਅਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਟੇਟ ਬੈਂਕ ਵਲੋਂ ਡਾਰਕ ਵੈੱਬ ’ਤੇ 3,897 ਗਾਹਕਾਂ ਦਾ ਡਾਟਾ ਲੀਕ ਹੋਣ ਦੇ ਖ਼ਦਸ਼ੇ ਦੀ ਜਾਂਚ ਅਗਲੀ ਖ਼ਬਰ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਈ. ਟੀ. ਓ. ਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24