23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਪੰਚ ਅਜਮਿੰਦਰ ਸਿੰਘ ਸਾਬਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਪੰਚ ਅਜਮਿੰਦਰ ਸਿੰਘ ਸਾਬਾ (ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ, ਸਾਬਕਾ ਡਾਇਰੈਕਟਰ ਮਿਲਕ ਪਲਾਂਟ ਵੇਰਕਾ, ਸਾਬਕਾ ਮੈਂਬਰ ਬਲਾਕ ਸੰਮਤੀ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਫਰਮਾਇਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਪੰਜਾਬ ਬਣਾਇਆ ਗਿਆ ਹੈ । ਇਸ ਨਿਯੁਕਤੀ ’ਤੇ ਅਜਮਿੰਦਰ ਸਿੰਘ ਸਾਬਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਪੰਚ ਅਜਮਿੰਦਰ ਸਿੰਘ ਸਾਬਾ (ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ, ਸਾਬਕਾ ਡਾਇਰੈਕਟਰ ਮਿਲਕ ਪਲਾਂਟ ਵੇਰਕਾ, ਸਾਬਕਾ ਮੈਂਬਰ ਬਲਾਕ ਸੰਮਤੀ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਫਰਮਾਇਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਪੰਜਾਬ ਬਣਾਇਆ ਗਿਆ ਹੈ । ਇਸ ਨਿਯੁਕਤੀ ’ਤੇ ਅਜਮਿੰਦਰ ਸਿੰਘ ਸਾਬਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਸਰਕਲ ਪ੍ਰਧਾਨ ਜ: ਪੂਰਨ ਸਿੰਘ ਖਿਲਚੀਆਂ, ਜਥੇ: ਹਰਦੇਵ ਸਿੰਘ ਨਾਗੋਕੇ ਜਥੇ: ਕੁਲਦੀਪ ਸਿੰਘ ਨਾਹਰਾ, ਨਿਰਮਲ ਸਿੰਘ ਬਿੱਲੂ ਧੂਲਕਾ, ਪ੍ਰਿੰ: ਦਿਲਬਾਗ ਸਿੰਘ ਮਾਨ , ਮੋਹਨ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ, ਡਾ: ਕੁਲਵਿੰਦਰ ਸਿੰਘ ਬਾਣੀਆ, ਜਸਵਿੰਦਰ ਸਿੰਘ ਖਾਲਸਾ, ਪ੍ਰਧਾਨ ਰਣਜੀਤ ਸਿੰਘ ਸੇਰੋ ਦੇ ਨਾਂ ਵਰਨਣਯੋਗ ਹਨ। 22 ਏਐਸਆਰ11 ਸਰਪੰਚ ਅਜਮਿੰਦਰ ਸਿੰਘ ਸਾਬਾ
Ad Position 22
No active advertisement
ਪਿਛਲੀ ਖ਼ਬਰ ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਦਿੱਤੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ- ਅਕਾਲੀ ਆਗੂ ਗਿੰਦਾ, ਸਠਿਆਲਾ ਅਗਲੀ ਖ਼ਬਰ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਤੇ ਸਨਮਾਨ ਬਾਬਾ ਸਾਹਿਬ...
Ad Position 24