23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਹੱਦੀ ਪਿੰਡ ਵਿਚ ਦਰਜਨਾਂ ਪਰਿਵਾਰਾਂ ਨੇ ਅਕਾਲੀ ਵਾਰਿਸ ਪੰਜਾਬ ਦੇ ’ਚ ਕੀਤੀ ਸ਼ਮੂਲੀਅਤ

ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਚਾਹੜਪੁਰ ਵਿਖੇ ਪੰਜਾਬ ’ਤੇ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਰ ਕੱਢ ਆਗੂਆਂ ਇਕਬਾਲ ਸਿੰਘ, ਮਨਮੋਹਨ ਸਿੰਘ, ਸਰਬਜੀਤ ਸਿੰਘ, ਹਰਨਾਮ ਸਿੰਘ, ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਸਮੇਂ ਉਚੇਚੇ ਤੌਰ ’ਤੇ ਪੁੱਜੇ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਪਤਨੀ ਨਰਿੰਦਰ ਕੌਰ ਕਲਸੀ ਤੇ ਕੌਮੀ ਧਾਰਮਿਕ ਮਾਮਲਿਆਂ ਦੇ ਪ੍ਰਮੁੱਖ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਦੇ ਮਫਲਰ ਪਹਿਨਾ ਕੇ ਜੀ ਆਇਆਂ ਕਿਹਾ ।

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਯੂ . ਕੇ.ਦੇ ਸਤੰਬਰ ਅਤੇ ਨਵੰਬਰ ਇੰਟੇਕ ’ਚ ਪੰਜਾਬ ਇਮੀਗ੍ਰੇਸ਼ਨ ਦੀ ਸ਼ਾਨਦਾਰ ਕਾਮਯਾਬੀ ਨਵੰਬਰ ਇੰਟੇਕ ਵਿਚ ਵੀ ਵਿਦਿਆਰਥੀਆਂ...
Ad Position 24