23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਗਪ੍ਰੀਤ ਸਿੰਘ ਵਡਾਲਾ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)- ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਯੂਥ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਪੰਚ ਪਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਉਚੇਚੇ ਤੌਰ ’ਤੇ ਪੁੱਜੇ ਅਤੇ ਉਨ੍ਹਾਂ ਨੇ ਇਸ ਮੌਕੇ ਜਗਪ੍ਰੀਤ ਸਿੰਘ ਵਡਾਲਾ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਕਰਦਿਆਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਬਾਕੀ ਵਡਾਲਾ ਕਲਾਂ ਦੀ ਹੋਈ ਚੋਣ ਵਿਚ ਸੁਖਦੀਪ ਸਿੰਘ ਸੀਨੀਅਰ ਵਾਇਸ ਪ੍ਰਧਾਨ, ਸੁਖਮਨਦੀਪ ਸਿੰਘ ਮੀਤ ਪ੍ਰਧਾਨ, ਸਾਹਿਲਪ੍ਰੀਤ ਸਿੰਘ ਜਨਰਲ ਸਕੱਤਰ, ਕਰਨਦੀਪ ਸਿੰਘ, ਜਰਮਨਜੀਤ ਸਿੰਘ, ਸੇਵਕਪ੍ਰੀਤ ਸਿੰਘ, ਹਰਵਿੰਦਰ ਸਿੰਘ, ਜੋਬਨਜੀਤ ਸਿੰਘ, ਗੁਰਦੇਵ ਸਿੰਘ, ਹਰਜੀਤ ਸਿੰਘ, ਗੁਰਬਖਸ਼ ਸਿੰਘ, ਕਰਨਪ੍ਰੀਤ ਸਿੰਘ, ਹਰਕੀਰਤ ਸਿੰਘ, ਸਾਹਿਲਦੀਪ ਸਿੰਘ, ਕਰਮਦੀਪ ਸਿੰਘ, ਸਿਮਰਨਦੀਪ ਸਿੰਘ, ਹਿੰਮਤ ਸਿੰਘ, ਗੁਰਤਾਜ ਸਿੰਘ (ਸਾਰੇ ਜਨਰਲ ਸਕੱਤਰ), ਦਵਿੰਦਰ ਸਿੰਘ, ਲਵਜੀਤ ਸਿੰਘ, ਸਤਬੀਰ ਸਿੰਘ, ਅਕਾਸ਼ਦੀਪ ਸਿੰਘ, ਸੁਜਾਨਦੀਪ ਸਿੰਘ (ਸਾਰੇ ਸਕੱਤਰ) ਚੁਣੇ ਗਏ ।

Ad Position 21
No active advertisement
ਅਜੀਤ ਡੈਸਕ 23-10-2026
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)- ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਯੂਥ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਪੰਚ ਪਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਉਚੇਚੇ ਤੌਰ ’ਤੇ ਪੁੱਜੇ ਅਤੇ ਉਨ੍ਹਾਂ ਨੇ ਇਸ ਮੌਕੇ ਜਗਪ੍ਰੀਤ ਸਿੰਘ ਵਡਾਲਾ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਕਰਦਿਆਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਬਾਕੀ ਵਡਾਲਾ ਕਲਾਂ ਦੀ ਹੋਈ ਚੋਣ ਵਿਚ ਸੁਖਦੀਪ ਸਿੰਘ ਸੀਨੀਅਰ ਵਾਇਸ ਪ੍ਰਧਾਨ, ਸੁਖਮਨਦੀਪ ਸਿੰਘ ਮੀਤ ਪ੍ਰਧਾਨ, ਸਾਹਿਲਪ੍ਰੀਤ ਸਿੰਘ ਜਨਰਲ ਸਕੱਤਰ, ਕਰਨਦੀਪ ਸਿੰਘ, ਜਰਮਨਜੀਤ ਸਿੰਘ, ਸੇਵਕਪ੍ਰੀਤ ਸਿੰਘ, ਹਰਵਿੰਦਰ ਸਿੰਘ, ਜੋਬਨਜੀਤ ਸਿੰਘ, ਗੁਰਦੇਵ ਸਿੰਘ, ਹਰਜੀਤ ਸਿੰਘ, ਗੁਰਬਖਸ਼ ਸਿੰਘ, ਕਰਨਪ੍ਰੀਤ ਸਿੰਘ, ਹਰਕੀਰਤ ਸਿੰਘ, ਸਾਹਿਲਦੀਪ ਸਿੰਘ, ਕਰਮਦੀਪ ਸਿੰਘ, ਸਿਮਰਨਦੀਪ ਸਿੰਘ, ਹਿੰਮਤ ਸਿੰਘ, ਗੁਰਤਾਜ ਸਿੰਘ (ਸਾਰੇ ਜਨਰਲ ਸਕੱਤਰ), ਦਵਿੰਦਰ ਸਿੰਘ, ਲਵਜੀਤ ਸਿੰਘ, ਸਤਬੀਰ ਸਿੰਘ, ਅਕਾਸ਼ਦੀਪ ਸਿੰਘ, ਸੁਜਾਨਦੀਪ ਸਿੰਘ (ਸਾਰੇ ਸਕੱਤਰ) ਚੁਣੇ ਗਏ । ਇਸ ਮੌਕੇ ਸਰਪੰਚ ਪਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਨੇ ਸਮੂਹ ਚੁਣੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਕੇ ਸਨਮਾਨਿਤ ਕੀਤਾ । ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਹੀ ਕਾਂਗਰਸ ਪਾਰਟੀ ਦੀ ਰੀੜ ਦੀ ਹੱਢੀ ਹੈ ਅਤੇ 2027 ਦੀਆਂ ਚੋਣਾਂ ਵਿਚ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ । ਇਸ ਮੌਕੇ ਸਰਪੰਚ ਮਾਸਟਰ ਬਲਜਿੰਦਰ ਸਿੰਘ ਵਡਾਲਾ, ਸਰਪੰਚ ਹਰਪ੍ਰੀਤ ਸਿੰਘ ਹੈਪੀ ਟੌਂਗ, ਹਰਜਿੰਦਰ ਸਿੰਘ ਜਿੰਦਾ, ਬਚਿੱਤਰ ਸਿੰਘ ਪ੍ਰਧਾਨ ਬਲਾਕ ਰਈਆ, ਮੈਂਬਰ ਸੁਖਵਿੰਦਰ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ, ਜੋਬਨਜੀਤ ਸਿੰਘ, ਬਲੱਗਣ ਸਿੰਘ, ਕੁਲਵੰਤ ਸਿੰਘ, ਸੁਲੱਖਣ ਸਿੰਘ (ਸਾਰੇ ਮੈਂਬਰ), ਚਰਨਜੀਤ ਸਿੰਘ, ਚੰਨਾ ਸਿੰਘ ਏ.ਐੱਸ.ਆਈ., ਜਗਦੀਪ ਸਿੰਘ ਮਾਨ ਪੀ.ਏ. ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਨਰਸਿੰਗ ਫਾਰ ਵੂਮੈਨ ਜੇਠੂਵਾਲ ਵਿਖੇ ਬੀ.ਐੱਸ.ਸੀ. ਨਰਸਿੰਗ ਦੇ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ, ਭਰੋਸੇ ਉਪਰੰਤ ਚੁੱਕਿਆ
Ad Position 24