22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਧਾਇਕ ਟੌਂਗ ਵਲੋਂ ਖੇਡ ਟੂਰਨਾਮੈਂਟ ਦਾ ਉਦਘਾਟਨ

ਸਠਿਆਲਾ, 22 ਅਕਤੂਬਰ (ਜਗੀਰ ਸਿੰਘ ਸਫਰੀ)-ਬ੍ਰਿਗੇਡੀਅਰ ਜੀ. ਐੱਸ.

Ad Position 21
No active advertisement
ਅਜੀਤ ਡੈਸਕ 23-10-2026
ਸਠਿਆਲਾ, 22 ਅਕਤੂਬਰ (ਜਗੀਰ ਸਿੰਘ ਸਫਰੀ)-ਬ੍ਰਿਗੇਡੀਅਰ ਜੀ.ਐੱਸ. ਬੱਲ ਸਟੇਡੀਅਮ ਸਠਿਆਲਾ ਵਿਖੇ ਪਹਿਲਵਾਨ ਲਾਭ ਸਿੰਘ ਅਤੇ ਸਵ: ਹਰਪ੍ਰੀਤ ਕੌਰ ਸਪੋਰਟਸ ਕਲੱਬ ਸਠਿਆਲਾ ਵਲੋਂ ਖੇਡ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਪ੍ਰਿੰ: ਸਿਮਰਨਜੀਤ ਕੌਰ , ਚੌਕੀ ਇੰਚਾਰਜ ਜਤਿੰਦਰ ਸਿੰਘ, ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਸਰਪੰਚ ਚਰਨਜੀਤ ਸਿੰਘ ਭੱਟੀ, ਸਰਪੰਚ ਦਲਬੀਰ ਸਿੰਘ ਬੱਲ, ਸਰਪੰਚ ਜਸਬੀਰ ਸਿੰਘ ਡਿੰਪਾ, ਪ੍ਰਿੰਸਪਾਲ ਸਿੰਘ ਨਮਾਜ਼ੀ, ਪ੍ਰਧਾਨ ਗੁਰਵਿੰਦਰ ਸਿੰਘ, ਸਾ: ਸਰਪੰਚ ਸੁੱਚਾ ਸਿੰਘ, ਡਾ. ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਕਬੱਡੀ ਖਿਡਾਰੀ, ਡਿੰਪਲ ਬੱਲ, ਮਨਦੀਪ ਸਿੰਘ ਮੱਲ੍ਹੀ, ਜੋਤੀ ਬੱਲ, ਹਰਸੇਵਕ ਸਿੰਘ ਬੱਲ, ਅਕਾਸ਼ ਸਿੰਘ ਬੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡੀਅਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਅਗਲੀ ਖ਼ਬਰ ਆਨੰਦ ਕਾਲਜ ਆਫ਼ ਨਰਸਿੰਗ ਫਾਰ ਵੂਮੈਨ ਜੇਠੂਵਾਲ ਵਿਖੇ ਬੀ.ਐੱਸ.ਸੀ. ਨਰਸਿੰਗ ਦੇ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ
Ad Position 24