25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਚਾਇਤ ਵਲੋਂ ਗਰੀਬ ਦਲਿਤ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ

ਓਠੀਆ, 24 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੱਚੇ ਮਕਾਨਾਂ ਵਾਲਿਆ ਗ਼ਰੀਬਾਂ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ ਜਾ ਰਹੇ ਹਨ ਜਿਸ ਦੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਓਠੀਆਂ ਦੀ ਪੰਚਾਇਤ ਵਲੋਂ ਅੱਜ ਦੇ ਦਲਿਤ ਗ਼ਰੀਬ ਪਰਿਵਾਰ ਦੇ ਸੁਰਜੀਤ ਸਿੰਘ ਨੂੰ ਘਰ ਬਣਾ ਕੇ ਦਿੱਤਾ। ਮਕਾਨ ਦਾ ਲੈਂਟਰ ਪਾਉਣ ’ਤੇ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਅਤੇ ਮੈਂਬਰ ਪੰਚਾਇਤ ਜਗਚਾਨਣ ਸ.

Ad Position 21
No active advertisement
ਅਜੀਤ ਡੈਸਕ 25-10-2026
ਓਠੀਆ, 24 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੱਚੇ ਮਕਾਨਾਂ ਵਾਲਿਆ ਗ਼ਰੀਬਾਂ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ ਜਾ ਰਹੇ ਹਨ ਜਿਸ ਦੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਓਠੀਆਂ ਦੀ ਪੰਚਾਇਤ ਵਲੋਂ ਅੱਜ ਦੇ ਦਲਿਤ ਗ਼ਰੀਬ ਪਰਿਵਾਰ ਦੇ ਸੁਰਜੀਤ ਸਿੰਘ ਨੂੰ ਘਰ ਬਣਾ ਕੇ ਦਿੱਤਾ। ਮਕਾਨ ਦਾ ਲੈਂਟਰ ਪਾਉਣ ’ਤੇ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਅਤੇ ਮੈਂਬਰ ਪੰਚਾਇਤ ਜਗਚਾਨਣ ਸ. ਹਰਮਨ ਸਿੰਘ, ਤਸਬੀਰ ਸਿੰਘ, ਬਲਬੀਰ ਸਿੰਘ, ਤਰਸੇਮ ਸਿੰਘ ਸਫੈਆਣੀਆ, ਸਾਬਕਾ ਮੈਬਰ ਜਗਤਾਰ ਸਿੰਘ ਅਤੇ ਦਿਲਬਾਗ ਨੇ ਅਜੀਤ ਨਾਲ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਗ਼ਰੀਬ ਘਰਾਂ ਦੇ ਕੋਈ 15 ਤੋਂ 20 ਘਰ ਬਣਾਏ ਹਨ ਤੇ ਹੁਣ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਘਰ ਬਣਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਮਹਾਨ ਸਮਾਗਮ 133 ਪ੍ਰਾਣੀਆ... ਅਗਲੀ ਖ਼ਬਰ ਭਾਰਤੀ ਖੁਰਾਕ ਨਿਗਮ ਨਵੀਂ ਦਿੱਲੀ ਤੋਂ ਪਹੁੰਚੀ ਆਈ.ਈ.ਡੀ. ਦੀ ਟੀਮ ਵਲੋਂ ਦਾਣਾ ਮੰਡੀ ਮਜੀਠਾ ’ਚ ਅਚਨਚੇਤ ਚੈਕਿੰਗ
Ad Position 24