27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜਥੇਦਾਰ ਹਰਦੇਵ ਸਿੰਘ ਨਾਗੋਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਰਾਜਨ)-ਸੀਨੀਅਰ ਅਕਾਲੀ ਆਗੂ, ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦੀ ਫਰਮਾਇਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਪੰਜਾਬ ਬਣਾਇਆ ਗਿਆ ਹੈ । ਇਸ ਨਿਯੁਕਤੀ ’ਤੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ।

Ad Position 21
No active advertisement
ਜਥੇਦਾਰ ਹਰਦੇਵ ਸਿੰਘ ਨਾਗੋਕੇ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਰਾਜਨ)-ਸੀਨੀਅਰ ਅਕਾਲੀ ਆਗੂ, ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦੀ ਫਰਮਾਇਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਪੰਜਾਬ ਬਣਾਇਆ ਗਿਆ ਹੈ । ਇਸ ਨਿਯੁਕਤੀ ’ਤੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਸਰਕਲ ਪ੍ਰਧਾਨ ਜ: ਪੂਰਨ ਸਿੰਘ ਖਿਲਚੀਆਂ, ਅਜਮਿੰਦਰ ਸਿੰਘ ਸਾਹਬਾ, ਜਥੇਦਾਰ ਕੁਲਦੀਪ ਸਿੰਘ ਨਾਹਰਾ, ਨਿਰਮਲ ਸਿੰਘ ਬਿੱਲੂ ਧੂਲਕਾ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਨੌਰੰਗ ਸਿੰਘ ਨਾਗੋਕੇ, ਸੁਖਵੰਤ ਸਿੰਘ ਮੱਲ੍ਹਾ, ਮੋਹਨ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ, ਡਾ: ਕੁਲਵਿੰਦਰ ਸਿੰਘ ਬਾਣੀਆ, ਜਸਵਿੰਦਰ ਸਿੰਘ ਖਾਲਸਾ, ਪ੍ਰਧਾਨ ਸੁਖਬੀਰ ਸਿੰਘ ਸੇਰੋਂ ਦੇ ਨਾਂ ਵਰਨਣਯੋਗ ਹਨ । 25 ਏਐਸਆਰ46 ਜਥੇਦਾਰ ਹਰਦੇਵ ਸਿੰਘ ਨਾਗੋਕੇ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਥੇਦਾਰ ਜਲਾਲ ਉਸਮਾ ਵਲੋਂ ਘਰ-ਘਰ ਪ੍ਰਚਾਰ ਮੁਹਿੰਮ ਅਗਲੀ ਖ਼ਬਰ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵਲੋਂ ਸੁਰਿੰਦਰ ਚੌਹਾਨ ਨੂੰ ਭਾਜਪਾ ਰਾਜਾਸਾਂਸੀ ਸ਼ਹਿਰੀ ਦਾ ਪ੍ਰਧਾਨ ਕੀਤਾ ਨਿਯੁਕਤ
Ad Position 24