27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਲੱਖੂਵਾਲ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਸ: ਸੁਖਦੇਵ ਸਿੰਘ ਦੇ ਪਰਿਵਾਰ ਸਮੇਤ ਕਈ ਵਰਕਰਾਂ ਨੇ ਵੱਖ ਵੱਖ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ।

Ad Position 21
No active advertisement
ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਸ: ਸੁਖਦੇਵ ਸਿੰਘ ਦੇ ਪਰਿਵਾਰ ਸਮੇਤ ਕਈ ਵਰਕਰਾਂ ਨੇ ਵੱਖ ਵੱਖ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸੁਖਦੇਵ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਰਿੰਗਪਾਲ ਸਿੰਘ, ਮੰਗਜੀਤ ਸਿੰਘ, ਸਰਬਜੀਤ ਸਿੰਘ ਦਫ਼ਤਰ ਇੰਚਾਰਜ, ਸ਼ੈਰੀ ਸਾ: ਸਰਪੰਚ, ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ ਬਾਬਾ ਬਕਾਲਾ ਸਾਹਿਬ, ਕੁਲਵਿੰਦਰ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਗੁਰਵਿੰਦਰ ਸਿੰਘ ਕਾਲੇਕੇ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਏਕਤਾ (ਉਗਰਾਹਾਂ) ਵਲੋਂ ਮੁੱਖ ਮੰਤਰੀ ,ਡੀਜੀਪੀ ਪੰਜਾਬ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਫੂਕੇ ਅਗਲੀ ਖ਼ਬਰ ਸ. ਦੇਸਾ ਸਿੰਘ ਮਜੀਠੀਆ ਸਕੂਲ ਵਿਖੇ ਹੋਏ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ’ਚ ਐਸ. ਜੀ. ਪੀ. ਐਚ. ਸਕੂਲ ਅਜਨਾਲਾ ਦੀ ਟੀਮ ਜੇ...
Ad Position 24