28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ

ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰਦੁਆਰਾ ਕਮੇਟੀ ਮੈਂਬਰਾਂ ਵਲੋਂ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਾਇਆ ਗਿਆ। ਗਿਆਨੀ ਸ਼ਰਨਜੀਤ ਸਿੰਘ ਜੀ ਏਅਰਪੋਰਟ ਵਾਲਿਆਂ ਵਲੋਂ ਗੁਰਬਾਣੀ ਆਧਾਰਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ, ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰਦੁਆਰਾ ਕਮੇਟੀ ਮੈਂਬਰਾਂ ਵਲੋਂ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਾਇਆ ਗਿਆ। ਗਿਆਨੀ ਸ਼ਰਨਜੀਤ ਸਿੰਘ ਜੀ ਏਅਰਪੋਰਟ ਵਾਲਿਆਂ ਵਲੋਂ ਗੁਰਬਾਣੀ ਆਧਾਰਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ, ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿਚ ਗੁਰਦੁਆਰਾ ਕਮੇਟੀ ਪ੍ਰਧਾਨ ਸਤਨਾਮ ਸਿੰਘ ਸਬੂਨੀਆਂ, ਪ੍ਰਿੰਸੀਪਲ ਜ਼ੋਗਾ ਸਿੰਘ ਅਠਵਾਲ, ਸੁਖਪਾਲ ਸਿੰਘ ਗਿੱਲ, ਕਵਲਦੀਪ ਸਿੰਘ ਲਾਲੀ, ਰਣਬੀਰ ਸਿੰਘ, ਡਾ: ਹੈਪੀ, ਬਾਬਾ ਮਹਿੰਦਰ ਸਿੰਘ, ਸਮੇਤ ਹੋਰਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਕੋਹਾਲੀ ਵਿਖੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ-ਔਰਤ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24