29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

4 ਦੀ ਸੰਗਰੂਰ ਰੈਲੀ ਵਿਚ ਵੱਡਾ ਕਾਫਲਾ ਕਰੇਗਾ ਸ਼ਮੂਲੀਅਤ– ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਰਾਜਨ)- 4 ਨਵੰਬਰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਹੋਣ ਜਾ ਰਹੀ ਵਿਸ਼ਾਲ ਰੈਲੀ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਸ਼ਮੂਲੀਅਤ ਕਰੇਗਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਅਮਨ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਉਕਤ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਰਾਜਨ)- 4 ਨਵੰਬਰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਹੋਣ ਜਾ ਰਹੀ ਵਿਸ਼ਾਲ ਰੈਲੀ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਸ਼ਮੂਲੀਅਤ ਕਰੇਗਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਅਮਨ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਉਕਤ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਰਿਕਾਰਡਤੋੜ ਇਕੱਠ ਹੋਵੇਗਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਵਿੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਂ, ਪ੍ਰਧਾਨ ਰੌਬਿਨ ਮਾਨ, ਸਰਪੰਚ ਪ੍ਰਭ ਥੋਥੀਆਂ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਗੁਰਦੀਪ ਸਿੰਘ ਸਾਬਕਾ ਐਮ.ਸੀ., ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਚੈਂਚਲ ਸਿੰਘ ਭੁੱਲਰ, ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਟਾਰੀ ਦੇ 11 ਸਾਲਾ ਹਾਕੀ ਖਿਡਾਰੀ ਲਗਾਤਾਰ ਤੀਜੇ ਸਾਲ ਜ਼ਿਲ੍ਹੇ ਭਰ ’ਚੋਂ ਅੱਵਲ ਰਹੇ ਅਗਲੀ ਖ਼ਬਰ ਹਲਕਾ ਦੱਖਣੀ ’ਚ ਗਲੀ ਖਜੂਰਾਂ ਵਾਲੀ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
Ad Position 24