29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੌਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਚੌਂਕ ਮਹਿਤਾ, 29 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਨਿਰੋਲ ਪੇਂਡੂ ਖੇਤਰ ਵਿਚ ਸਿੱਖਿਆ ਨੂੰ ਘਰ- ਘਰ ਪਹੁੰਚਾਉਣ ਵਾਲੀ ਮੌਨਟੈਂਸਰੀ ਖਾਲਸਾ ਅਕੈਡਮੀ (ਸੀਨੀਅਰ ਸੈਕੰਡਰੀ) ਅਰਜਨ ਮਾਂਗਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਵਿੱਦਿਅਕ ਟੂਰ ਲਗਾਇਆ ਗਿਆ । ਇਸ ਮੌਕੇ ਪ੍ਰਿੰ: ਗੁਰਮੁੱਖ ਸਿੰਘ ਅਰਜਨ ਮਾਂਗਾ ਅਤੇ ਡਾਇਰੈਕਟਰ ਨਿਸ਼ਾਨ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਟੂਰ ਬਹੁਤ ਪ੍ਰਭਾਵਸ਼ਾਲੀ ਅਤੇ ਸਿੱਖਿਆਦਾਇਕ ਰਿਹਾ ।

Ad Position 21
No active advertisement
ਅਜੀਤ ਡੈਸਕ 30-10-2026

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਕਰਵਾ ਚੌਥ ’ਤੇ ਸੁਹਾਗਣਾਂ ਵਲੋਂ ਮੰਦਰਾਂ ਵਿਚ ਕੀਤੀ ਪੂਜਾ
Ad Position 24