ਗੁਰੂ ਰਾਮਦਾਸ ਜੀ ਨੂੰ ਸਮਰਪਿਤ ਪਿੰਡ ਧਿਆਨਪੁਰ ’ਚ ਧਾਰਮਿਕ ਸਮਾਗਮ
ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਇਸ ਮੌਕੇ ਗਿਆਨੀ ਜਸਵੰਤ ਸਿੰਘ ਕਥਾ ਵਾਚਕ ਮੰਜੀ ਸਾਹਿਬ ਵਾਲੇ, ਭਾਈ ਕੁਲਬੀਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਮਨਜੀਤ ਸਿੰਘ ਕਥਾ ਵਾਚਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ, ਕਵੀਸ਼ਰ ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲਿਆਂ, ਭਾਈ ਹਰਮਨਜੋਤ ਸਿੰਘ ਮੁੱਛਲ ਸਮੇਤ ਹੋਰ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕ ਸਿੰਘਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।
ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਇਸ ਮੌਕੇ ਗਿਆਨੀ ਜਸਵੰਤ ਸਿੰਘ ਕਥਾ ਵਾਚਕ ਮੰਜੀ ਸਾਹਿਬ ਵਾਲੇ, ਭਾਈ ਕੁਲਬੀਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਮਨਜੀਤ ਸਿੰਘ ਕਥਾ ਵਾਚਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ, ਕਵੀਸ਼ਰ ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲਿਆਂ, ਭਾਈ ਹਰਮਨਜੋਤ ਸਿੰਘ ਮੁੱਛਲ ਸਮੇਤ ਹੋਰ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕ ਸਿੰਘਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਪ੍ਰਬੰਧਕ ਕਮੇਟੀ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰਗਟ ਸਿੰਘ ਪੱਗਾ, ਗ੍ਰੰਥੀ ਭਾਈ ਅਨੂਪ ਸਿੰਘ, ਸਰਵਣ ਸਿੰਘ, ਮੇਜਰ ਸਿੰਘ ਸਾ. ਸਰਪੰਚ, ਪ੍ਰਗਟ ਸਿੰਘ ਕਰਿਆਨੇ ਵਾਲੇ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਕਸ਼ਮੀਰ ਸਿੰਘ ਸਾ: ਸਰਪੰਚ, ਮੇਜਰ ਸਿੰਘ ਘੋੜਿਆਂ ਵਾਲੇ, ਏਕਮ ਸਿੰਘ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ । 29 ਏਐਸਆਰ40