29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਿੰਡ ਦਨਿਆਲ ਵਿਖੇ ਸਾਬਕਾ ਵਿਧਾਇਕ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ

ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਰਾਜਨ)-ਨਜ਼ਦੀਕੀ ਪਿੰਡ ਦਨਿਆਲ ਵਿਖੇ ਸੈਕਟਰੀ ਗੁਰਮੁੱਖ ਸਿੰਘ ਦਨਿਆਲ ਅਤੇ ਸਾ: ਸਰਪੰਚ ਬੀਬੀ ਲਖਵਿੰਦਰ ਕੌਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਜਿੱਥੇ ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜੋਰ ਹੈ।

Ad Position 21
No active advertisement
ਅਜੀਤ ਡੈਸਕ 30-10-2026
ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਰਾਜਨ)-ਨਜ਼ਦੀਕੀ ਪਿੰਡ ਦਨਿਆਲ ਵਿਖੇ ਸੈਕਟਰੀ ਗੁਰਮੁੱਖ ਸਿੰਘ ਦਨਿਆਲ ਅਤੇ ਸਾ: ਸਰਪੰਚ ਬੀਬੀ ਲਖਵਿੰਦਰ ਕੌਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਜਿੱਥੇ ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜੋਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੈਕਟਰੀ ਗੁਰਮੁੱਖ ਸਿੰਘ ਦਨਿਆਲ, ਸ: ਸਰਪੰਚ ਬੀਬੀ ਲਖਵਿੰਦਰ ਕੌਰ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਲੱਖਾ ਸਿੰਘ ਫੌਰਮੈਨ, ਬਾਵਾ ਸਿੰਘ ਮਾਸਟਰ, ਨੱਥਾ ਸਿੰਘ ਸੈਕਟਰੀ, ਬਾਬਾ ਸ਼ੇਰ ਸਿੰਘ, ਮਨਜੀਤ ਸਿੰਘ ਏ.ਐਸ.ਆਈ. ਗੁਰਪਿੰਦਰ ਸਿੰਘ ਲਾਡਾ, ਸੁਖਚੈਨ ਸਿੰਘ ਮੈਂਬਰ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗਿੱਲ ਦੀਆਂ ਵਿਕਾਸ ਪੱਖੀ ਨੀਤੀਆਂ ਨਾਲ ਮਜੀਠਾ ਹਲਕੇ ਦੀ ਬਦਲ ਚੁੱਕੀ ਹੈ ਨੁਹਾਰ –ਸ਼ਿਵਰਾਜ ਭੀਲੋਵਾਲ
Ad Position 24