29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਛੀਨਾ ਕਰਮ ਸਿੰਘ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਓਠੀਆ, 29 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਵੱਡੇ ਗੁਰਦੁਆਰਾ ਸਾਹਿਬ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵਿਸ਼ਰੀ ਜਥੇ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।

Ad Position 21
No active advertisement
ਅਜੀਤ ਡੈਸਕ 30-10-2026
ਓਠੀਆ, 29 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਵੱਡੇ ਗੁਰਦੁਆਰਾ ਸਾਹਿਬ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵਿਸ਼ਰੀ ਜਥੇ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਪਿੰਡ ਤੇ ਨੌਜਵਾਨ ਅਤੇ ਪਿੰਡ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਆ ਫ਼ਤਹਿਗੜ੍ਹ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪਿੰਡ ਦਨਿਆਲ ਵਿਖੇ ਸਾਬਕਾ ਵਿਧਾਇਕ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ
Ad Position 24