30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼ਿਵ ਮੰਦਰ ਵਿਖੇ ਸਾਲਾਨਾ ਜਾਗਰਣ ਕਰਵਾਇਆ

ਬਾਬਾ ਬਕਾਲਾ ਸਾਹਿਬ, 30 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਸਥਾਨਕ ਸ਼ਿਵ ਮੰਦਰ ਬਾਬਾ ਬਕਾਲਾ ਸਾਹਿਬ ਵਿਖੇ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਜਾਗਰਣ ਕਰਵਾਇਆ ਗਿਆ । ਇਸ ਮੌਕੇ ਪੰਡਿਤ ਰਜੇਸ਼ ਕੁਮਾਰ ਨੇ ਕਥਾ ਕੀਤੀ ਅਤੇ ਭਜਨ ਮੰਡਲੀਆਂ ਵਲੋਂ ਮਹਾਂਮਾਈ ਦਾ ਜਾਗਰਣ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 31-10-2026
ਬਾਬਾ ਬਕਾਲਾ ਸਾਹਿਬ, 30 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਸਥਾਨਕ ਸ਼ਿਵ ਮੰਦਰ ਬਾਬਾ ਬਕਾਲਾ ਸਾਹਿਬ ਵਿਖੇ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਜਾਗਰਣ ਕਰਵਾਇਆ ਗਿਆ । ਇਸ ਮੌਕੇ ਪੰਡਿਤ ਰਜੇਸ਼ ਕੁਮਾਰ ਨੇ ਕਥਾ ਕੀਤੀ ਅਤੇ ਭਜਨ ਮੰਡਲੀਆਂ ਵਲੋਂ ਮਹਾਂਮਾਈ ਦਾ ਜਾਗਰਣ ਕੀਤਾ ਗਿਆ । ਸ਼ਿਵ ਮੰਦਰ ਕਮੇਟੀ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਸੰਬੰਧੀ ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਮਨਜੀਤ ਸਿੰਘ ਠੁਕਰਾਲ ਸਾ: ਮੈਂਬਰ, ਮਾਸਟਰ ਇਕਬਾਲ ਸਿੰਘ, ਬਲਵਿੰਦਰ ਸਿੰਘ ਅਠੌਲਾ, ਮੁਕੇਸ਼ ਚੌਹਾਨ, ਡਾ: ਸੁਖਚੈਨ ਸਿੰਘ ਬੂਟਾ, ਜਰਨੈਲ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਹਰੀਸ਼ ਕੁਮਾਰ, ਨਵੀਨ ਸ਼ੁਕਲਾ, ਡਾ: ਵਿਜੈ ਪ੍ਰਾਸ਼ਰ, ਅਸ਼ੋਕ ਪ੍ਰਾਸ਼ਰ, ਬੌਬੀ, ਸ਼ੁੱਭ, ਅਮਨਦੀਪ ਸਿੰਘ, ਰਾਜਬੀਰ ਸਿੰਘ, ਸੋਨੂੰ ਟੇਲਰ, ਪ੍ਰਦੀਪ ਲਾਹੌਰੀਆ, ਦੀਪੂ ਬੀ.ਡੀ.ਪੀ.ਓ., ਮਨਦੀਪ ਸਿੰਘ, ਹਰਜੀਤ ਸਿੰਘ ਬਿੱਟੂ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਵ. ਬਖਸ਼ੀਸ਼ ਸਿੰਘ ਉੱਪਲ ਸਾਬਕਾ ਸਰਪੰਚ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਡਾ. ਗੁਰਦਿਆਲ ਸਿੰਘ ਫੁੱਲ ਅੰਤਰ ਸਕੂਲ ਮੁਕਾਬਲਿਆਂ ’ਚ ਅੰਬਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24