01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮਾਂ ਦੀ ਬਦੌਲਤ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ-ਤਲਬੀਰ ਗਿੱਲ

ਜੇਠੂਵਾਲ, 31 ਅਕਤੂਬਰ (ਮਿੱਤਰਪਾਲ ਰੰਧਾਵਾ)—ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਹਰ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕੰਮ ਤੇ ਲੋਕ ਭਲਾਈ ਦੇ ਅਨੇਕਾਂ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ 2027 ’ਚ ਮੁੜ ਆਪ ਸਰਕਾਰ ਬਣਾਉਣ ਲਈ ਸਹਾਈ ਹੋਣਗੇ ਅਤੇ ਮਾਨ ਸਰਕਾਰ ਦੀ ਲੋਕਾਂ ਵਿਚ ਵੱਧ ਰਹੀ ਦਿਨ ਦਿਨ ਹਰਮਨ ਪਿਆਰਤਾ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ। ਉਕਤ ਪ੍ਰਗਟਾਵਾ ਆਪ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਜੇਠੂਵਾਲ, 31 ਅਕਤੂਬਰ (ਮਿੱਤਰਪਾਲ ਰੰਧਾਵਾ)—ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਹਰ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕੰਮ ਤੇ ਲੋਕ ਭਲਾਈ ਦੇ ਅਨੇਕਾਂ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ 2027 ’ਚ ਮੁੜ ਆਪ ਸਰਕਾਰ ਬਣਾਉਣ ਲਈ ਸਹਾਈ ਹੋਣਗੇ ਅਤੇ ਮਾਨ ਸਰਕਾਰ ਦੀ ਲੋਕਾਂ ਵਿਚ ਵੱਧ ਰਹੀ ਦਿਨ ਦਿਨ ਹਰਮਨ ਪਿਆਰਤਾ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ। ਉਕਤ ਪ੍ਰਗਟਾਵਾ ਆਪ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੀਤਾ। ਤਲਬੀਰ ਗਿੱਲ ਨੇ ਕਿਹਾ ਕਿ ਜੋ ਵਿਰੋਧੀ ਮਾਨ ਸਰਕਾਰ ਵਿਰੁੱਧ ਬੇਤੁਕੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਪਰ ਲੋਕ ਉਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ । ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰ ਪਾਲ ਸਿੰਘ ਗਿੱਲ, ਸਰਪੰਚ ਰਾਜ ਕੁਮਾਰ ਲੁਧੜ, ਸਰਪੰਚ ਸਤਨਾਮ ਸਿੰਘ ਨਵੇ ਨਾਗ , ਸਾਬਕਾ ਸਰਪੰਚ ਹਰਜਿੰਦਰ ਸਿੰਘ ਰੱਖ ਨਾਗ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦੇ ਫੋਨਾਂ ’ਤੇ ਅੱਜ ਹੋਵੇਗੀ ਖੁਸ਼ੀਆਂ ਦੀ ਟੂੰ-ਟੂੰ - ਛੀਨਾ ਅਗਲੀ ਖ਼ਬਰ ਰੋਇਲ ਕੈਂਬਰਿਜ ਸਕੂਲ ਬਿਆਸ ਵਿਖੇ ਲਗਾਈ ਪ੍ਰਦਰਸ਼ਨੀ
Ad Position 24