03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗ੍ਰੀਨ ਦੀਵਾਲੀ ਮਨਾਈਏ ਆਪਣਾ ਵਾਤਾਵਰਨ ਬਚਾਈਏ-ਪਰਮਜੀਤ ਸਿੰਘ ਰੰਧਾਵਾ

ਜੈਤੀਪੁਰ, 3 ਨਵੰਬਰ (ਭੁਪਿੰਦਰ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਤੇ ਸ਼੍ਰੋਮਣੀ ਅਕਾਲੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਵਲੋਂ ਦੀਵਾਲੀ ਬੜੀ ਧੁਮਧਾਮ ਨਾਲ ਮਨਾਈ ਜਾਂਦੀ ਹੈ ਅਤੇ ਇਹ ਤਿਉਹਾਰ ਸਾਡੇ ਸਾਰਿਆਂ ਦਾ ਇੱਕ ਸਾਂਝਾ ਤਿਉਹਾਰ ਹੈ। ਜਿਸ ਕਰਕੇ ਸਾਡਾ ਸਾਰਿਆਂ ਦਾ ਇੱਕ ਫ਼ਰਜ਼ ਵੀ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਣ ਨੂੰ ਵੀ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਜੋ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਨਾ ਚਲਾਏ ਜਾਣ ਕਿਉਂਕਿ ਪਟਾਕੇ ਚਲਾਉਣ ਨਾਲ ਜੋ ਧੂੰਆਂ ਨਿਕਲਦਾ ਹੈ ਉਹ ਸਾਡੇ ਸਾਰਿਆਂ ਦੀ ਸਿਹਤ ਲਈ ਅਤੇ ਕੁਦਰਤੀ ਜੀਵ-ਜੰਤੂਆਂ ਲਈ ਲਈ ਹਾਨੀਕਾਰਕ ਹੁੰਦਾ ਹੈ ਜੋ ਖ਼ਾਸ ਕਰਕੇ ਬਜ਼ੁਰਗਾਂ ਤੇ ਛੋਟੇ ਬੱਚਿਆਂ ਲਈ ਬਹੁਤ ਮਾੜਾ ਹੁੰਦਾ ਏ।

Ad Position 21
No active advertisement
ਫਾਈਲ ਫੋਟੋ ਪਰਮਜੀਤ ਸਿੰਘ ਰੰਧਾਵਾ 04-11-2026
ਜੈਤੀਪੁਰ, 3 ਨਵੰਬਰ (ਭੁਪਿੰਦਰ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਤੇ ਸ਼੍ਰੋਮਣੀ ਅਕਾਲੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਵਲੋਂ ਦੀਵਾਲੀ ਬੜੀ ਧੁਮਧਾਮ ਨਾਲ ਮਨਾਈ ਜਾਂਦੀ ਹੈ ਅਤੇ ਇਹ ਤਿਉਹਾਰ ਸਾਡੇ ਸਾਰਿਆਂ ਦਾ ਇੱਕ ਸਾਂਝਾ ਤਿਉਹਾਰ ਹੈ। ਜਿਸ ਕਰਕੇ ਸਾਡਾ ਸਾਰਿਆਂ ਦਾ ਇੱਕ ਫ਼ਰਜ਼ ਵੀ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਣ ਨੂੰ ਵੀ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਜੋ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਨਾ ਚਲਾਏ ਜਾਣ ਕਿਉਂਕਿ ਪਟਾਕੇ ਚਲਾਉਣ ਨਾਲ ਜੋ ਧੂੰਆਂ ਨਿਕਲਦਾ ਹੈ ਉਹ ਸਾਡੇ ਸਾਰਿਆਂ ਦੀ ਸਿਹਤ ਲਈ ਅਤੇ ਕੁਦਰਤੀ ਜੀਵ-ਜੰਤੂਆਂ ਲਈ ਲਈ ਹਾਨੀਕਾਰਕ ਹੁੰਦਾ ਹੈ ਜੋ ਖ਼ਾਸ ਕਰਕੇ ਬਜ਼ੁਰਗਾਂ ਤੇ ਛੋਟੇ ਬੱਚਿਆਂ ਲਈ ਬਹੁਤ ਮਾੜਾ ਹੁੰਦਾ ਏ। ਰੰਧਾਵਾ ਨੇ ਕਿਹਾ ਕਿ ਇਸ ਵਾਰ ਸਾਨੂੰ ਸਭ ਨੂੰ ਰਲ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਗ੍ਰੀਨ ਦੀਵਾਲੀ ਨਾਲ ਜ਼ਹਿਰੀਲੇ ਧੂੰਏਂ ਤੋਂ ਵੀ ਬਚਿਆ ਜਾ ਸਕਦਾ ਅਤੇ ਗ੍ਰੀਨ ਦੀਵਾਲੀ ਦਾ ਮੁੱਖ ਮਕਸਦ ਪਟਾਕਿਆਂ ਤੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਨੂੰ ਅਤੇ ਸ਼ੋਰ ਸ਼ਰਾਬੇ ਨੂੰ ਘੱਟ ਕਰਨਾ ਹੈ ਤਾਂ ਜੋ ਸਾਡੀ ਧਰਤੀ ਹਵਾ ਅਤੇ ਪਾਣੀ ਸਾਫ਼ ਸੁਥਰੇ ਰਹਿ ਸਕਣ।
Ad Position 22
No active advertisement
ਪਿਛਲੀ ਖ਼ਬਰ ਮਹਿਤਾ ਚੌਕ ਵਿਚ ਲੱਗਦੇ ਲੰਬੇ ਟ੍ਰੈਫਿਕ ਜਾਮ ਨਾਲ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਲੋਕ ਸੇਵਾ ਕੇਂਦਰ ਪਾਖਰਪੁਰਾ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਲੋਂ ਸਕੂਲ ਮੁਖੀਆਂ ਨੂੰ ਅਪੀਲ
Ad Position 24