06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਰਜਨ ਮਾਂਗਾ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਦਾ ਮੁਫ਼ਤ ਜਾਂਚ ਕੈਂਪ 9 ਨੂੰ

ਚੌਂਕ ਮਹਿਤਾ, 5 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਗੁਰਦੁਆਰਾ ਬਾਬਾ ਮਰਹਾਣਾ ਸਾਹਿਬ ਜੀ ਅਰਜਨ ਮਾਂਗਾ ਵਿਖੇ ‘‘ਮਿਸ਼ਨ ਸਿਹਤਮੰਦ ਪੰਜਾਬ’’ ਲਾਈਫ ਕੇਅਰ ਫਾਊਂਡੇਸ਼ਨ ਵਲੋਂ 9 ਨਵੰਬਰ ਦਿਨ ਸੋਮਵਾਰ ਨੂੰ ਚੈਰੀਟੇਬਲ ਲੈਬੋਰਟਰੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਫ਼੍ਰੀ ਜਾਂਚ ਕੈਂਪ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾਵੇਗਾ ।

Ad Position 21
No active advertisement
ਅਜੀਤ ਡੈਸਕ 06-11-2026
ਚੌਂਕ ਮਹਿਤਾ, 5 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਗੁਰਦੁਆਰਾ ਬਾਬਾ ਮਰਹਾਣਾ ਸਾਹਿਬ ਜੀ ਅਰਜਨ ਮਾਂਗਾ ਵਿਖੇ ‘‘ਮਿਸ਼ਨ ਸਿਹਤਮੰਦ ਪੰਜਾਬ’’ ਲਾਈਫ ਕੇਅਰ ਫਾਊਂਡੇਸ਼ਨ ਵਲੋਂ 9 ਨਵੰਬਰ ਦਿਨ ਸੋਮਵਾਰ ਨੂੰ ਚੈਰੀਟੇਬਲ ਲੈਬੋਰਟਰੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਫ਼੍ਰੀ ਜਾਂਚ ਕੈਂਪ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾਵੇਗਾ । ਇਸ ਕੈਂਪ ਵਿਚ ਲੋੜਵੰਦ ਮਰੀਜ਼ਾਂ ਦੇ ਕਿਡਨੀ ਦੇ 5 ਟੈਸਟ ਜਿਵੇਂ ਕਿ ਬਲੱਡ ਯੂਰੀਆ, ਬਲੱਡ ਯੂਰੀਆ ਨਾਈਟ੍ਰੋਜਨ, ਕਿ੍ਏਟੀਨਿਨ, ਬਲੱਡ ਯੂਰੀਆ ਕਿ੍ਏਟੀਨਿਨ ਰੇਸੋ, ਗੁਰਦਿਆਂ ਦੇ ਟੈਸਟ, ਯੂਰਿਕ ਐਸਿਡ ਦਾ ਇੱਕ ਟੈਸਟ, ਬਲੱਡ ਗੁਲੂਕੋਜ਼/ਸ਼ੂਗਰ ਦਾ ਇੱਕ ਟੈਸਟ, ਬਿੱਲਕੁਲ ਮੁਫ਼ਤ ਕੀਤੇ ਜਾਣਗੇ ਅਤੇ ਬਾਕੀ ਦੇ ਟੈਸਟ ਬਾਜ਼ਾਰ ਨਾਲੋਂ 75% ਘੱਟ ਰੇਟ ਤੇ ਕੀਤੇ ਜਾਣਗੇ। ਪੂਰੇ ਸਰੀਰ ਦੇ ਟੈਸਟ 600, 850,1000 ਅਤੇ 1500 ਰੂਪੈ ਵਿਚ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਰਿੰਦਰ ਕੌਰ ਸਠਿਆਲਾ ਨਮਿੱਤ ਪਾਠ ਦਾ ਭੋਗ 9 ਨੂੰ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕਰੋੜਾਂ ਦੀ ਲਾਗਤ ਨਾਲ ਕਸਬਾ ਰਾਮਦਾਸ ਦੀ ਦਿੱਖ ਸੰਵਾਰਨ ਲਈ ਬਣ ਰਹੇ ਚਾਰ ਗੇਟਾਂ ਦਾ ਨਿਰੀਖਣ
Ad Position 24