06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਜਰੂਰੀਂ ਡਾ. ਸੁਪ੍ਰਿਯਾ ਰੰਧਾਵਾ

ਮਾਨਾਂਵਾਲਾ, 5 ਨਵੰਬਰ (ਗੁਰਦੀਪ ਸਿੰਘ ਨਾਗੀ)-ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ, ਜਿਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਦਿੱਤੀ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡਾ. ਸੁਪ੍ਰਿਯਾ ਰੰਧਾਵਾ 06-11-2026
ਮਾਨਾਂਵਾਲਾ, 5 ਨਵੰਬਰ (ਗੁਰਦੀਪ ਸਿੰਘ ਨਾਗੀ)-ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ, ਜਿਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਬੱਚਿਆਂ ਦਾ ਟੀਕਾਕਰਨ ਜਰੂਰ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਉਪਭੋਗਤਾ ਸੁਰੱਖਿਆ ਕਾਨੂੰਨ ’ਤੇ ਮੂਟ ਕੋਰਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ’ਚ ਛੇਵੀ ਜਮਾਤ ਦੇ ਦਾਖਲੇ ਦੀ ਪ੍ਰੀਖਿਆ 28 ਨੂੰ- ਪ੍ਰਿੰ: ਹੇਮਰਾਜ
Ad Position 24