05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ

ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।

Ad Position 21
No active advertisement
ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਆਪਕ ਬਹੁਤ ਹੀ ਮਿਹਨਤੀ ਹਨ ਅਤੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ। ਅੰਤ ਵਿਚ ਉਨ੍ਹਾਂ ਸਮੁੱਚੀ ਟੀਮ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਆਪਣੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਨਾਂਵਾਲਾ ਵਿਖੇ ਦੂਸਰੇ ਦਿਨ ਰੈਣ ਸੂਬਾਈ ਕੀਰਤਨੀ ਦਰਬਾਰ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਵਿਖੇ ਪੁਲਿਸ ਵਲੋਂ ਫਲੈਗ ਮਾਰਚ
Ad Position 24