05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲਾਈਨਮੈਨ ਰਜਵੰਤ ਸਿੰਘ ਮਾਹਲ ਦੀ ਸੇਵਾ-ਮੁਕਤੀ ’ਤੇ ਸਨਮਾਨ ਸਮਾਰੋਹ

ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਬ-ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਲਾਈਨਮੈਨ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਰਜਵੰਤ ਸਿੰਘ ਮਾਹਲ ਦੀ ਸੇਵਾ-ਮੁਕਤੀ ’ਤੇ ਇਕ ਵਿਸ਼ੇਸ਼ ਵਿਦਾਇਗੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਐਸ.

Ad Position 21
No active advertisement
ਅਜੀਤ ਡੈਸਕ 06-11-2026
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਬ-ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਲਾਈਨਮੈਨ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਰਜਵੰਤ ਸਿੰਘ ਮਾਹਲ ਦੀ ਸੇਵਾ-ਮੁਕਤੀ ’ਤੇ ਇਕ ਵਿਸ਼ੇਸ਼ ਵਿਦਾਇਗੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਐਸ.ਡੀ . ਓ. ਕੁਲਦੀਪ ਸਿੰਘ, ਭੁਪਿੰਦਰ ਸਿੰਘ ਜੇ.ਈ. ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਨੇ ਰਜਵੰਤ ਸਿੰਘ ਮਾਹਲ ਵਲੋਂ ਮਹਿਕਮੇ ਪ੍ਰਤੀ ਨਿਭਾਈਆਂ ਇਮਾਨਦਾਰਾਨਾ ਸੇਵਾਵਾਂ ਦਾ ਜ਼ਿਕਰ ਕੀਤਾ । ਇਸ ਮੌਕੇ ਲਾਈਨਮੈਨ ਹਰਪ੍ਰੀਤ ਸਿੰਘ, ਲਾਈਨਮੈਨ ਗੁਰਭੇਜ ਸਿੰਘ, ਲਾਈਨਮੈਨ ਕੁਲਦੀਪ ਸਿੰਘ, ਸ਼ਾਰਦਾ ਪ੍ਰਸ਼ਾਦ, ਸਾਹਿਲ, ਸਾਹਿਬ ਸਿੰਘ ਅਤੇ ਡਾ. ਗੁਰਭੇਜ ਸਿੰਘ ਲੋਪੋਕੇ ਨੇ ਸਾਂਝੇ ਤੌਰ ‘ਤੇ ਰਜਵੰਤ ਸਿੰਘ ਮਾਹਲ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧਿਆਨਪੁਰ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ
Ad Position 24