05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਧਿਆਨਪੁਰ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਾਬਾ ਬਕਾਲਾ ਸਾਹਿਬ ਦੇ ਪਿੰਡ ਧਿਆਨਪੁਰ ਵਿਖੇ ਅੱਜ ਧਾਰਮਿਕ ਯਾਤਰਾ ਦੀ ਪਹਿਲੀ ਬੱਸ ਨੂੰ ਪੂਰੇ ਉਤਸ਼ਾਹ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਪਿੰਡ ਦੀ ਸਮੂਹ ਸੰਗਤ ਵਲੋਂ ਅਰਦਾਸ ਕੀਤੀ ਗਈ ਅਤੇ ਮੈਂਬਰ ਮੰਗਲ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਬੱਸ ਨੂੰ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਾਬਾ ਬਕਾਲਾ ਸਾਹਿਬ ਦੇ ਪਿੰਡ ਧਿਆਨਪੁਰ ਵਿਖੇ ਅੱਜ ਧਾਰਮਿਕ ਯਾਤਰਾ ਦੀ ਪਹਿਲੀ ਬੱਸ ਨੂੰ ਪੂਰੇ ਉਤਸ਼ਾਹ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਪਿੰਡ ਦੀ ਸਮੂਹ ਸੰਗਤ ਵਲੋਂ ਅਰਦਾਸ ਕੀਤੀ ਗਈ ਅਤੇ ਮੈਂਬਰ ਮੰਗਲ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਮੰਗਲ ਸਿੰਘ, ਵੀਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ, ਬਲਬੀਰ ਸਿੰਘ, ਅਜਾਇਬ ਸਿੰਘ, ਇੰਦਰਬੀਰ ਸਿੰਘ, ਜਥੇਦਾਰ ਗਿਆਨ ਸਿੰਘ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੱਕਾ ਦੇ ਕਈਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਅਗਲੀ ਖ਼ਬਰ ਲਾਈਨਮੈਨ ਰਜਵੰਤ ਸਿੰਘ ਮਾਹਲ ਦੀ ਸੇਵਾ-ਮੁਕਤੀ ’ਤੇ ਸਨਮਾਨ ਸਮਾਰੋਹ
Ad Position 24