05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੋਟਲੀ ਸੱਕਾ ਦੇ ਕਈਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਓਠੀਆਂ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾਂ ਤੋਂ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਤਮਾ ਸਿੰਘ ਅਤੇ ਮੰਗਲ ਸਿੰਘ ਦੇ ਪਰਿਵਾਰਾਂ ਨੂੰ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਰਪੰਚ ਸਵਿੰਦਰ ਸਿੰਘ, ਗੁਰਮੀਤ ਸਿੰਘ ਪੱਪਾ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਬਲਦੇਵ ਸਿੰਘ ਦਿੱਲੀ ਵਾਲੇ, ਨੰਬਰਦਾਰ ਗੁਰਮੇਲ ਸਿੰਘ, ਗੁਰਮੀਤ ਸਿੰਘ, ਪੀ.

Ad Position 21
No active advertisement
ਅਜੀਤ ਡੈਸਕ 06-11-2026
ਓਠੀਆਂ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾਂ ਤੋਂ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਤਮਾ ਸਿੰਘ ਅਤੇ ਮੰਗਲ ਸਿੰਘ ਦੇ ਪਰਿਵਾਰਾਂ ਨੂੰ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਰਪੰਚ ਸਵਿੰਦਰ ਸਿੰਘ, ਗੁਰਮੀਤ ਸਿੰਘ ਪੱਪਾ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਬਲਦੇਵ ਸਿੰਘ ਦਿੱਲੀ ਵਾਲੇ, ਨੰਬਰਦਾਰ ਗੁਰਮੇਲ ਸਿੰਘ, ਗੁਰਮੀਤ ਸਿੰਘ, ਪੀ. ਏ. ਸੁਖਬੀਰ ਸਿੰਘ ਲੋਪੋਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਵਿਚ ਖੇਡਾਂ ਪ੍ਰਤੀ ਜਾਗਰੂਤੀ ਪੈਦਾ ਕਰਨੀ ਬਹੁਤ ਜਰੂਰੀ : ਸਰਪੰਚ ਬਲਵਿੰਦਰ ਕੌਰ ਅਗਲੀ ਖ਼ਬਰ ਪਿੰਡ ਧਿਆਨਪੁਰ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
Ad Position 24