06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਸਧਾਰਣ ਜੀ ਦਾ ਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਜਨਮ ਦਿਹਾੜਾ 10 ਨੂੰ

ਬਾਬਾ ਬਕਾਲਾ ਸਾਹਿਬ, 6 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ 10 ਨਵੰਬਰ, ਦਿਨ ਮੰਗਲਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸੁਖਵਿੰਦਰ ਸਿੰਘ ਮਠਾਰੂ ਨੇ ਦੱਸਿਆ ਹੈ ਕਿ ਮਿਤੀ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨ੍ਹਾਂ ਦੇ ਭੋਗ ਮਿਤੀ 10 ਨਵੰਬਰ, ਦਿਨ ਮੰਗਲਵਾਰ ਨੂੰ ਪੈਣਗੇ ।

Ad Position 21
No active advertisement
ਅਜੀਤ ਡੈਸਕ 07-11-2026
ਬਾਬਾ ਬਕਾਲਾ ਸਾਹਿਬ, 6 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ 10 ਨਵੰਬਰ, ਦਿਨ ਮੰਗਲਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸੁਖਵਿੰਦਰ ਸਿੰਘ ਮਠਾਰੂ ਨੇ ਦੱਸਿਆ ਹੈ ਕਿ ਮਿਤੀ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨ੍ਹਾਂ ਦੇ ਭੋਗ ਮਿਤੀ 10 ਨਵੰਬਰ, ਦਿਨ ਮੰਗਲਵਾਰ ਨੂੰ ਪੈਣਗੇ । ਉਪਰੰਤ ਰਾਗੀ ਜਥੇ ਅਤੇ ਕਵੀਸ਼ਰ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਹੁਮ ਹੁਮਾਕੇ ਪੁਜਣ ਲਈ ਅਪੀਲ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਦੇਰ ਰਾਤ ਅਜਨਾਲਾ ’ਚ ਆਤਿਸ਼ਬਾਜ਼ੀਆਂ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸਅਤੇ ਭਾਈ ਦੂਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24