07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਨੂੰ ਮਿਲੀ ਨਵੀਂ ਸਾਇੰਸ ਲੈਬ, ਵਿਦਿਆਰਥੀਆਂ ਨੂੰ ਕੀਤੀ ਸਮਰਪਿਤ

ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਚ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਸਾਂਝੇ ਯਤਨਾਂ ਸਦਕਾ ਤਿਆਰ ਹੋਈ ਇਸ ਲੈਬ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਚ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਸਾਂਝੇ ਯਤਨਾਂ ਸਦਕਾ ਤਿਆਰ ਹੋਈ ਇਸ ਲੈਬ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਵਲੋਂ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਡਿਜੀਟਲ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਸਰਪੰਚ ਗੁਰਭੇਜ ਸਿੰਘ ਸ਼ਾਹ, ਸੁਖਬੀਰ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਰਣਧੀਰ ਸਿੰਘ, ਜਗਜੀਤ ਸਿੰਘ ਜੱਗੂ ਅਤੇ ਸਕੂਲ ਸਟਾਫ਼ ਦੇ ਮੈਂਬਰ (ਮਾਸਟਰ ਗੁਰਪ੍ਰੀਤ ਸਿੰਘ, ਰਾਹੁਲ ਕੁਮਾਰ, ਜਿੰਦਰ ਕੁਮਾਰ ਪਾਇਲਟ, ਪ੍ਰਭਜੀਤ ਸਿੰਘ, ਮੈਡਮ ਮੀਨੂ ਬਾਲਾ ਅਤੇ ਦਲਜੀਤ ਕੌਰ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਚੋਗਾਵਾਂ ਵਿਖੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਮੁਹਿੰਮ ਅਗਲੀ ਖ਼ਬਰ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਖੀਵਾ ਦੀ ਭੈਣ ਚਰਨਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24