ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ ਮੁਕਾਬਲੇ ਕਰਵਾਏ
ਸਠਿਆਲਾ, 7 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ. ਐੱਸ ਬੱਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਸਠਿਆਲਾ, 7 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ.ਐੱਸ ਬੱਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰ: ਸੂਭਨੀਤ ਕੌਰ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਕਾਗਜ਼ਾਂ, ਰੰਗਾਂ ਅਤੇ ਵੱਖ-ਵੱਖ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵਾਲੇ ਸੁੰਦਰ ਕਾਰਡ ਤਿਆਰ ਕੀਤੇ। ਇਸ ਮੌਕੇ ਸਟਾਫ ਮੈਂਬਰ ਨੇ ਵਾਈਸ ਪ੍ਰਿੰ: ਮੇਜਰ ਸਿੰਘ, ਗੁਰਜੀਤ ਕੌਰ, ਰਮਨਦੀਪ ਕੌਰ, ਸਪਨਾ ਸ਼ੁਸਮਾ ਰਾਣੀ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ।