08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਸਮੇਸ਼ ਸਕੂਲ , ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 9 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਬਾਬਾ ਬਕਾਲਾ ਸਾਹਿਬ, 9 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਨਾਲ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰਸੀਪਲ ਸ਼੍ਰੀਮਤੀ ਹਰਵਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਰਿੰਦਰ ਕੌਰ ਸਠਿਆਲਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਦਾ 23ਵਾਂ ਸਾਲਾਨਾ ਸਮਾਗਮ ‘ਮੈਂ ਪੰਜਾਬ ਬੋਲਦਾ ਹਾਂ’ ਯਾਦਗਾਰੀ ਹੋ ਗ...
Ad Position 24