08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਤਲਬੀਰ ਗਿੱਲ ਮਜੀਠੇ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰਨਗੇ - ਰਾਜ ਕੁਮਾਰ ਲੁੱਧੜ

ਜੇਠੂਵਾਲ, 9 ਨਵੰਬਰ (ਮਿੱਤਰਪਾਲ ਰੰਧਾਵਾ)-ਆਪ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਵਲੋਂ ਹਲਕੇ ਦੀ ਜ਼ਿੰਮੇਵਾਰੀ ਜਦੋਂ ਦੀ ਲੋਕਾਂ ਦੀ ਸੇਵਾ ਲਈ ਸੌਂਪੀ ਹੈ ਉਨਾਂ ਵਲੋਂ ਡੇਢ ਸਾਲ ਦੇ ਅਰਸੇ ਦੌਰਾਨ ਜੋ ਹਲਕੇ ਵਿਚ ਵਿਕਾਸ ਤੇ ਲੋਕ ਭਲਾਈ ਦੇ ਕੰਮ ਕਰਵਾਏ ਹਨ ਉਨ੍ਹਾਂ ਦੀ ਪਿੰਡਾਂ ਤੇ ਕਸਬਿਆਂ ਵਿਚ ਮੂੰਹ ਬੋਲਦੀ ਤਸਵੀਰ ਸਾਹਮਣੇ ਦਿਖਾਈ ਦੇ ਰਹੀ ਜਿਸ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ.

Ad Position 21
No active advertisement
ਅਜੀਤ ਡੈਸਕ 10-11-2026
ਜੇਠੂਵਾਲ, 9 ਨਵੰਬਰ (ਮਿੱਤਰਪਾਲ ਰੰਧਾਵਾ)-ਆਪ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਵਲੋਂ ਹਲਕੇ ਦੀ ਜ਼ਿੰਮੇਵਾਰੀ ਜਦੋਂ ਦੀ ਲੋਕਾਂ ਦੀ ਸੇਵਾ ਲਈ ਸੌਂਪੀ ਹੈ ਉਨਾਂ ਵਲੋਂ ਡੇਢ ਸਾਲ ਦੇ ਅਰਸੇ ਦੌਰਾਨ ਜੋ ਹਲਕੇ ਵਿਚ ਵਿਕਾਸ ਤੇ ਲੋਕ ਭਲਾਈ ਦੇ ਕੰਮ ਕਰਵਾਏ ਹਨ ਉਨ੍ਹਾਂ ਦੀ ਪਿੰਡਾਂ ਤੇ ਕਸਬਿਆਂ ਵਿਚ ਮੂੰਹ ਬੋਲਦੀ ਤਸਵੀਰ ਸਾਹਮਣੇ ਦਿਖਾਈ ਦੇ ਰਹੀ ਜਿਸ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮਜੀਠੇ ਹਲਕੇ ਦੇ ਲੋਕ ਆਪ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਹਲਕੇ ਦੇ ਕਰਵਾਏ ਵਿਕਾਸ ਕੰਮਾਂ ਤੇ ਤਲਬੀਰ ਗਿੱਲ ਗਿੱਲ ਵਲੋਂ ਹਲਕੇ ਦੇ ਲੋਕਾਂ ਦੀ ਦਿਨ ਰਾਤ ਕੀਤੀ ਜਾ ਰਹੀ ਸੇਵਾ ਦੀ ਬਦੌਲਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨਗੇ । ਇਸ ਮੌਕੇ ਸਰਪੰਚ ਸਤਨਾਮ ਸਿੰਘ ਨਵੇ ਨਾਗ, ਹਰਜਿੰਦਰ ਸਿੰਘ ਸਾਬਕਾ ਸਰਪੰਚ ਰੱਖ ਨਾਗ, ਡਾ ਰਕੇਸ਼ ਕੁਮਾਰ, ਗੁਰਪ੍ਰੀਤ ਗੋਲਾ, ਠੇਕੇਦਾਰ ਹਰਜਿੰਦਰ ਸਿੰਘ, ਪੰਚ ਅੰਗਰੇਜ਼ਪਾਲ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਰੌਇਆਲ ਕੈਂਬਰਿਜ ਸਕੂਲ ’ ਚ ਮਨਾਇਆ ਦੀਵਾਲੀ ਉਤਸਵ ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24