10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਪਾਠ ਨਾਲ ਹੋਈ ਅਤੇ ਬਾਅਦ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੀਤ, ਕਵਿਤਾਵਾਂ, ਜਨਰਲ ਨਾਲਜ ਦੇ ਪ੍ਰਸ਼ਨ- ਉੱਤਰ ਅਤੇ ਲੈਕਚਰ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 11-11-2026
ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਪਾਠ ਨਾਲ ਹੋਈ ਅਤੇ ਬਾਅਦ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੀਤ, ਕਵਿਤਾਵਾਂ, ਜਨਰਲ ਨਾਲਜ ਦੇ ਪ੍ਰਸ਼ਨ- ਉੱਤਰ ਅਤੇ ਲੈਕਚਰ ਪੇਸ਼ ਕੀਤੇ। ਸਕੂਲ ਵਿਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਇੰਟਰ-ਹਾਊਸ ਮੁਕਾਬਲੇ ਕਰਵਾਏ ਗਏ । ਅਸੈਂਬਲੀ ਇੰਚਾਰਜ ਮੈਡਮ ਰਜਵੰਤ ਕੌਰ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮੈਡਮ ਮਨਜੀਤ ਕੌਰ, ਕੋ- ਆਰਡੀਨੇਟਰ ਅਤੇ ਸਮੂਹ ਸਟਾਫ ਹਾਜ਼ਰ ਰਿਹਾ ।
Ad Position 22
No active advertisement
ਪਿਛਲੀ ਖ਼ਬਰ 1.75 ਕਰੋੜ ਦਾ ਖੱਬੇ ਰਾਜਪੂਤਾਂ ਖੇਡ ਸਟੇਡੀਅਮ ਉਦਘਾਟਨ ਤੋਂ ਪਹਿਲਾਂ ਹੀ ਲੱਗਾ ਟੁੱਟਣ ਅਗਲੀ ਖ਼ਬਰ ਅੰਬ ਸਾਹਿਬ ਕਾਲੋਨੀ ਵਿਖੇ ਪੁਲਿਸ ਨੇ ਨਸ਼ਿਆਂ ਵਿਰੁੱਧ ਫੀਡਬੈਕ ਕੈਂਪ ਲਗਾਇਆ
Ad Position 24