12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰਦੁਆਰਾ ਸੱਚੀਆਂ ਮਾਈਆਂ ਸਾਹਿਬ ਸਠਿਆਲਾ ਵਿਖੇ ਖ਼ੂਨਦਾਨ ਕੈਂਪ 17 ਨੂੰ

ਸਠਿਆਲਾ, 12 ਨਵੰਬਰ (ਜਗੀਰ ਸਿੰਘ ਸਫਰੀ)-ਗੁਰਦੁਆਰਾ ਸੱਚੀਆਂ ਮਾਈਆਂ ਸਾਹਿਬ ਸਠਿਆਲਾ ਵਿਖੇ 17 ਨਵੰਬਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਮਾ: ਗਗਨਦੀਪ ਸਿੰਘ, ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਕਲੀਨ ਗ੍ਰੀਨ ਕਲੱਬ ਸਠਿਆਲਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਤੇ ਇਹ ਕੈਂਪ ਥੈਲੇਜੀਮੀਆ ਦੇ ਮਰੀਜ਼ਾ ਵਾਸਤੇ ਖ਼ੂਨਦਾਨੀਆਂ ਸਵੈ-ਇੱਛਾ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾ ਸਕਦੇ ਹਨ ਤਾਂ ਕਿ ਥੈਲੇਜੀਮੀਆ ਦੇ ਮਰੀਜ਼ਾਂ ਦੀ ਉਮੀਦ ਦੀ ਆਸ ਬਣ ਸਕਣ।

Ad Position 21
No active advertisement
ਅਜੀਤ ਡੈਸਕ 13-11-2026
ਸਠਿਆਲਾ, 12 ਨਵੰਬਰ (ਜਗੀਰ ਸਿੰਘ ਸਫਰੀ)-ਗੁਰਦੁਆਰਾ ਸੱਚੀਆਂ ਮਾਈਆਂ ਸਾਹਿਬ ਸਠਿਆਲਾ ਵਿਖੇ 17 ਨਵੰਬਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਮਾ: ਗਗਨਦੀਪ ਸਿੰਘ, ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਕਲੀਨ ਗ੍ਰੀਨ ਕਲੱਬ ਸਠਿਆਲਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਤੇ ਇਹ ਕੈਂਪ ਥੈਲੇਜੀਮੀਆ ਦੇ ਮਰੀਜ਼ਾ ਵਾਸਤੇ ਖ਼ੂਨਦਾਨੀਆਂ ਸਵੈ-ਇੱਛਾ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾ ਸਕਦੇ ਹਨ ਤਾਂ ਕਿ ਥੈਲੇਜੀਮੀਆ ਦੇ ਮਰੀਜ਼ਾਂ ਦੀ ਉਮੀਦ ਦੀ ਆਸ ਬਣ ਸਕਣ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਨੂੰ ਇਸ ਖ਼ੂਨਦਾਨ ਕੈਂਪ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਬੀਰ ਸਿੰਘ, ਮਾ: ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਲਖਬੀਰ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੱਕ ਵਲੋਂ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੰਚਾਇਤਾਂ ਤੇ ਲੋਕ ਸਹਿਯੋਗ ਦੇਣ- ਹਰਜਿੰਦਰ ਬੱਲ, ਲੱਖਾ ਸਿੰਘ
Ad Position 24