14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਐਮ.ਡੀ. ਸ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰਸੀਪਲ ਹਰਵਿੰਦਰ ਕੌਰ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਬੀਰ ਸਿੰਘ ਮਾਨ ਅਤੇ ਪ੍ਰਿੰਸੀਪਲ ਹਰਵਿੰਦਰ ਕੌਰ ਜੀ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੇਰਨਾ ਸਦਕਾ ਬੱਚਿਆਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਚ 27 ਤੋਂ 29 ਨਵੰਬਰ ਤੱਕ ਵਿਧਾਨ ਸਭਾ ਪੱਧਰੀ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ-ਸੁੱਖ ਔਜਲਾ ਅਗਲੀ ਖ਼ਬਰ ਨਾਨੋਕੇ ਅਤੇ ਲੱਖੂਵਾਲ ਵਿਚ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਝਟਕਾ, ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24