14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡ ਬੁੱਢਾ ਥੇਹ ਦੇ ਕਰੀਬ 25 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਬਿਆਸ, 14 ਨਵੰਬਰ (ਨਰਿੰਦਰ ਸਿੰਘ)-ਪਿੰਡ ਬੁੱਢਾ ਥੇਹ ਦੇ ਵਾਰਡ ਨੰਬਰ 4 ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਈ ਗੁਰਪ੍ਰੀਤ ਸਿੰਘ ਸਮੇਤ 25 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਦਫ਼ਤਰ ਸਕੱਤਰ ਪਰਗਟ ਸਿੰਘ ਮੀਆਂਵਿੰਡ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 15-11-2026
ਬਿਆਸ, 14 ਨਵੰਬਰ (ਨਰਿੰਦਰ ਸਿੰਘ)-ਪਿੰਡ ਬੁੱਢਾ ਥੇਹ ਦੇ ਵਾਰਡ ਨੰਬਰ 4 ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਈ ਗੁਰਪ੍ਰੀਤ ਸਿੰਘ ਸਮੇਤ 25 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਦਫ਼ਤਰ ਸਕੱਤਰ ਪਰਗਟ ਸਿੰਘ ਮੀਆਂਵਿੰਡ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੇ ਨਾਲ ਪਿੰਡ ਦੀ ਸਮੁੱਚੀ ਟੀਮ ਨੇ ਵੀ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲੀ ਟੀਮ ਦੇ ਪ੍ਰਮੁੱਖ ਮੈਂਬਰਾਂ ਵਿਚ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਬਖਤੋਰ ਸਿੰਘ, ਗਗਨ ਸਿੰਘ , ਲਵਪ੍ਰੀਤ ਸਿੰਘ, ਕਰਨ ਸਿੰਘ, ਮੱਸਾ ਸਿੰਘ ਅਤੇ ਮਨਜਿੰਦਰ ਸਿੰਘ ਸ਼ਾਮਲ ਹਨ। ਸਰਬਜੀਤ ਸਿੰਘ ਖ਼ਾਨਪੁਰ ਅਤੇ ਸਮੁੱਚੀ ਟੀਮ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮਾਂ ਮਰੀਅਮ ਦੇ ਸਨਮਾਨ ਵਿਚ ਸੇਂਟ ਮਾਈਕਲਜ਼ ਕੈਥੋਲਿਕ ਚਰਚ ਅਜਨਾਲਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਭਾਜਪਾ ਨਾਲ ਸਮਝੌਤਾ ਕਰਨ ਲਈ ਅਕਾਲੀ ਦਲ ਬਾਦਲ ਤਰਲੋਮੱਛੀ ਹੋ ਰਿਹਾ ਹੈ- ਧਾਲੀਵਾਲ
Ad Position 24