15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਯਕਮੁਸ਼ਤ ਨਿਪਟਾਰਾ ਸਕੀਮ ਨਾਲ 24 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਵੱਡਾ ਲਾਭ ਹੋਵੇਗਾ-ਸੁਰਿੰਦਰਪਾਲ ਤਾਲਬਪੁਰਾ

ਗੱਗੋਮਾਹਲ, 15 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਯੱਕਮੁਸ਼ਤ ਨਿਪਟਾਰਾ ਸਕੀਮ ਦੇ ਕੀਤੇ ਐਲਾਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਲੋਕ ਹਿੱਤ ਵਿਚ ਸ਼ਲਾਘਾਯੋਗ ਉਪਰਾਲਾ ਹੈ ਇਸ ਸਕੀਮ ਨਾਲ ਪੰਜਾਬ ਦੇ 24 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ। ਤਾਲਬਪੁਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਗੱਗੋਮਾਹਲ, 15 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਯੱਕਮੁਸ਼ਤ ਨਿਪਟਾਰਾ ਸਕੀਮ ਦੇ ਕੀਤੇ ਐਲਾਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਲੋਕ ਹਿੱਤ ਵਿਚ ਸ਼ਲਾਘਾਯੋਗ ਉਪਰਾਲਾ ਹੈ ਇਸ ਸਕੀਮ ਨਾਲ ਪੰਜਾਬ ਦੇ 24 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ। ਤਾਲਬਪੁਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨਾਲ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਪ੍ਰਿੰਸੀਪਲ ਹਰਜਿੰਦਰ ਸਿੰਘ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਸੁੱਚਾ ਸਿੰਘ ਜੱਟਾ, ਨਰਿੰਦਰ ਸਿੰਘ ਨਾਸਰ ਆਦਿ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਰੰਗ-ਤਰੰਗ ਮੁਕਾਬਲਿਆਂ ਅਤੇ ਬਾਲ ਦਿਵਸ ਦੀਆਂ ਰੌਣਕਾਂ
Ad Position 24