15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਖੇਡ ਟੂਰਨਾਮੈਂਟ ਅੱਜ

ਮਜੀਠਾ, 15 ਨਵੰਬਰ (ਜਗਤਾਰ ਸਿੰਘ ਸਹਿਮੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਖੁਸ਼ੀ ਵਿਚ ਮਨਾਏ ਜਾਂਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਛੇਵਾਂ ਕਬੱਡੀ ਖੇਡ ਟੂਰਨਾਮੈਂਟ 16 ਨਵੰਬਰ ਦਿਨ ਸੋਮਵਾਰ ਨੂੰ ਅੱਜ ਪਿੰਡ ਨੰਗਲ ਪੰਨੂਆਂ (ਮਜੀਠਾ) ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ ਵਾਲੇ) ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।

Ad Position 21
No active advertisement
ਅਜੀਤ ਡੈਸਕ 16-11-2026
ਮਜੀਠਾ, 15 ਨਵੰਬਰ (ਜਗਤਾਰ ਸਿੰਘ ਸਹਿਮੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਖੁਸ਼ੀ ਵਿਚ ਮਨਾਏ ਜਾਂਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਛੇਵਾਂ ਕਬੱਡੀ ਖੇਡ ਟੂਰਨਾਮੈਂਟ 16 ਨਵੰਬਰ ਦਿਨ ਸੋਮਵਾਰ ਨੂੰ ਅੱਜ ਪਿੰਡ ਨੰਗਲ ਪੰਨੂਆਂ (ਮਜੀਠਾ) ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ ਵਾਲੇ) ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਮੌਕੇ ਬੁੱਢਾ ਥੇਹ ਕਬੱਡੀ ਕਲੱਬ ਅਤੇ ਧਨੋਲ ਕਬੱਡੀ ਕਲੱਬ ਵਿਚਕਾਰ ਹੋਣ ਵਾਲੇ ਕਬੱਡੀ ਦੇ ਖੇਡ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੋਹਣ ਸਿੰਘ ਦੀ 41ਵੀਂ ਸਾਲਾਨਾ ਬਰਸੀ ’ਤੇ ਵਿਸ਼ਾਲ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਭਗਤਾਂ ਵਲੋਂ ਸ਼ਰਧਾ ਨਾਲ ਬਿਆਸ ਦਰਿਆ ਕੰਢੇ ਮਨਾਇਆ ਛੱਠ ਪੂਜਾ ਤਿਉਹਾਰ
Ad Position 24