ਅਲੀਵਾਲ ਕੋਟਲੀ ਵਿਖੇ ਮੈਂਬਰ ਪੰਚਾਇਤ ਡੇਵਿਡ ਮਸੀਹ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਗੁਰਦੁਆਰਾ ਲੰਗਰ ਸਾਹਿਬ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਾਲੇ ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਰਿਵਾਰ ਵਲੋਂ ਉਨ੍ਹਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ।
ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਬੋਹੜਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਬਾਬਾ ਨਰਿੰਦਰ ਸਿੰਘ ਨਾਲ ਬਾਬਾ ਸਤਨਾਮ ਸਿੰਘ, ਨੰਬਰਦਾਰ ਰਣਜੀਤ ਸਿੰਘ ਮੱਲ੍ਹੀ ਤੇ ਹੋਰ ਪਿੰਡ ਵਾਸੀ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
17-11-2026