17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੱਚੀਆਂ ਮਾਈਆਂ ਸਠਿਆਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਗਾਮ

ਸਠਿਆਲਾ, 17 ਨਵੰਬਰ (ਜਗੀਰ ਸਿੰਘ ਸਫਰੀ)-ਸੱਚੀਆਂ ਮਾਈਆਂ ਸਠਿਆਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਗਿਆਨੀ ਬੂਟਾ ਸਿੰਘ, ਹਰਦੀਪ ਸਿੰਘ ਬੱਲ, ਸੈਕਟਰੀ ਬਲਦੇਵ ਸਿੰਘ , ਹਰਭਜਨ ਸਿੰਘ, ਮਾ: ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਸੱਚੀਆਂ ਮਾਈਆਂ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਵਿਚ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਸਠਿਆਲਾ, 17 ਨਵੰਬਰ (ਜਗੀਰ ਸਿੰਘ ਸਫਰੀ)-ਸੱਚੀਆਂ ਮਾਈਆਂ ਸਠਿਆਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਗਿਆਨੀ ਬੂਟਾ ਸਿੰਘ, ਹਰਦੀਪ ਸਿੰਘ ਬੱਲ, ਸੈਕਟਰੀ ਬਲਦੇਵ ਸਿੰਘ , ਹਰਭਜਨ ਸਿੰਘ, ਮਾ: ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਸੱਚੀਆਂ ਮਾਈਆਂ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਵਿਚ ਮਨਾਇਆ ਗਿਆ। ਉਨ੍ਹਾਂ ਨੇ ਦੱਸਿਆ ਹੈ ਗੁ: ਸਾਹਿਬ ਵਿਖੇ ਜੋੜ ਮੇਲੇ’ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਵੀਸ਼ਰ ਜਥਾ ਭਾਈ ਸੁੱਚਾ ਸਿੰਘ ਸਠਿਆਲਾ, ਭਾਈ ਧੰਨਾ ਸਿੰਘ ਗੁਲਸ਼ਨ ਸਿੰਘ ਤੇ ਭਾਈ ਸੁੱਖ ਸਿੰਘ ਮਹਿਤਾਬ ਸਿੰਘ ਵਲੋਂ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਮੌਕੇ ਸੇਵਾਦਾਰ ਉੱਧਮ ਸਿੰਘ, ਹਰਜਿੰਦਰ ਸਿੰਘ ਜਿੰਦਾ, ਗੁਰਮੀਤ ਸਿੰਘ ਮਾਕਾ, ਪੱਪਾ ਸ਼ਾਹ, ਗੁਰਭੇਜ ਸਿੰਘ , ਮੱਖਣ ਸਿੰਘ, ਰਘਬੀਰ ਸਿੰਘ ਆਦਿ ਸੇਵਾਦਾਰਾ ਵਲੋਂ ਸੰਗਤਾਂ ਨੂੰ ਅਤੁੱਟ ਲੰਗਰ ਛਕਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਚੇਤਨਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
Ad Position 24