19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਲੋਕ ‘ਆਪ’ ਨੂੰ ਚੱਲਦਾ ਕਰ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਮਨਜੀਤ ਸਿੰਘ ਨੰਗਲ

ਨਵਾਂ ਪਿੰਡ/ਜੇਠੂਵਾਲ, 19 ਨਵੰਬਰ (ਜਸਪਾਲ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦਾ ਲੋਕ ਆਧਾਰ ਖਤਮ ਹੋ ਚੁੱਕਾ ਹੈ ਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਲੋਕ ਇਸ ਵਾਰ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਨਵਾਂ ਪਿੰਡ/ਜੇਠੂਵਾਲ, 19 ਨਵੰਬਰ (ਜਸਪਾਲ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦਾ ਲੋਕ ਆਧਾਰ ਖਤਮ ਹੋ ਚੁੱਕਾ ਹੈ ਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਲੋਕ ਇਸ ਵਾਰ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਮਨਜੀਤ ਸਿੰਘ ਨੰਗਲ ਦਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਕੌਮ -ਏ -ਸੁਲਤਾਨ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁੱਖੀ ਦਸ਼ਮੇਸ਼ ਤਰਨਾ ਦਲ ਵਲੋਂ ਮਨਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਦਿੱਤ ਸਿੰਘ, ਸਤਨਾਮ ਸਿੰਘ ਤੇ ਬਾਬਾ ਧਰਮ ਸਿੰਘ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਸਾਹਿਬ ਤੋਂ 85ਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਲਈ ਰਵਾਨਾ ਅਗਲੀ ਖ਼ਬਰ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸਰਕਾਰੀ ਸਕੂਲਾਂ ਵਿਚ ਲਗਾਏ ਸੋਲਰ ਸਿਸਟਮ ਦਾ ਸੁੱਖ ਔਜਲਾ ਵਲੋਂ ਉਦਘਾਟਨ
Ad Position 24