20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

25 ਨੂੰ ਟੀਕਾਕਰਨ ਕੈਂਪ ਰਾਜ ਭਰ ’ਚ ਬੰਦ ਰਹਿਣਗੇ : ਕੁਲਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ

ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ ਬੁੱਧਵਾਰ ਸੰਗਰੂਰ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਔਰਤਾਂ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਜੀਤ ਕੌਰ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ ਬੁੱਧਵਾਰ ਸੰਗਰੂਰ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਔਰਤਾਂ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ ਮੰਗਾਂ ਸਬੰਧੀ ਸੰਗਰੂਰ ਵਿਖੇ ਰੈਲੀ ਕੀਤੀ ਜਾਵੇਗੀ ਅਤੇ ਅਗਲੇ ਦਿਨ 26 ਨਵੰਬਰ ਦੁਪਹਿਰ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਤੋਂ ਬਾਅਦ ਸ਼ਾਮ 7 ਵਜੇ ਮੁੱਖ ਮੰਤਰੀ ਦੀ ਰਹਾਇਸ਼ ਵੱਲ ਜਾਗੋ ਸਮੇਤ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਅਮਨਪ੍ਰੀਤ ਕੌਰ, ਆਸ਼ਾ, ਹਰਵਿੰਦਰ ਕੌਰ, ਦਲਜੀਤ ਕੌਰ, ਮਨਦੀਪ ਕੌਰ, ਰਾਧਾ, ਪ੍ਰਿਯਾ, ਅਮਰਜੀਤ ਕੌਰ, ਸੁਖਮਨ, ਸਿਮਰਨਜੀਤ , ਸਰਬਜੀਤ ਕੌਰ, ਰਣਜੀਤ ਕੌਰ, ਪੂਨਮ, ਡਿੰਪਲ ਤੇ ਅੰਜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਾਬੀ ਹਾਲਾਤ ’ਚ ਮਿਲੇ ਪੁਲਿਸ ਮੁਲਾਜ਼ਮ ਨੂੰ ਕੀਤਾ ਨੌਕਰੀ ਤੋਂ ਮੁੱਅਤਲ : ਏ.ਡੀ.ਸੀ.ਪੀ. ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ * ਕੈਦੀਆਂ ਦੇ ਰਹਿਣ ਸਹਿਣ, ਖਾਣਾ ਤੇ ਸਿਹਤ ਸੇ...
Ad Position 24