20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 21-11-2026
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਭਾਈ ਹਰਦੇਵ ਸਿੰਘ ਹੈੱਡਗ੍ਰੰਥੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਹਰਦੀਪ ਸਿੰਘ ਕਾਲੇਕੇ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ ਅਤੇ ਹੋਰ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਲੋਪੋਕੇ ਦੀ ਨਵੀਂ ਟੀਮ ਦਾ ਗਠਨ, ਆਗਿਆਪਾਲ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ
Ad Position 24