22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਈ ਜਸਵੀਰ ਸਿੰਘ ਖ਼ਾਲਸਾ ਜਥੇ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਗ੍ਰਹਿ ਪੁੱਜੇ

ਰਈਆ, 22 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਹਾਕਮ ਸਿੰਘ ਜੀ ਸੰਪਰਦਾਏ ਕਾਰ ਸੇਵਾ ਸਰਹਾਲੀ ਸਾਹਿਬ ਜਥੇ ਸਮੇਤ ਜਲੂਪੁਰ ਖੈੜਾ ਵਿਖੇ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਦੇ ਦਿਹਾਂਤ ’ਤੇ ਪਰਿਵਾਰ ਨਾਲ ਅਫਸੋਸ ਕਰਨ ਵਾਸਤੇ ਪਹੁੰਚੇ । ਉਨ੍ਹਾਂ ਨਾਲ ਬਾਬਾ ਸਵਰਨਜੀਤ ਸਿੰਘ ਨਿਹੰਗ ਸਿੰਘ ਤਰਨਾ ਦਲ ਦੁਆਬਾ, ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਭਾਈ ਬਲਵੰਤ ਸਿੰਘ ਗੋਪਾਲਾ, ਗਿਆਨੀ ਗੁਰਮੇਲ ਸਿੰਘ, ਰਾਜਿੰਦਰ ਸਿੰਘ ਰਾਜਾ, ਭਾਈ ਫਤਹਿ ਸਿੰਘ, ਭਾਈ ਅਜੀਤ ਸਿੰਘ ਆਦਿ ਸਿੰਘ ਵੀ ਨਾਲ ਸਨ।

Ad Position 21
No active advertisement
ਅਜੀਤ ਡੈਸਕ 23-11-2026
ਰਈਆ, 22 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਹਾਕਮ ਸਿੰਘ ਜੀ ਸੰਪਰਦਾਏ ਕਾਰ ਸੇਵਾ ਸਰਹਾਲੀ ਸਾਹਿਬ ਜਥੇ ਸਮੇਤ ਜਲੂਪੁਰ ਖੈੜਾ ਵਿਖੇ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਦੇ ਦਿਹਾਂਤ ’ਤੇ ਪਰਿਵਾਰ ਨਾਲ ਅਫਸੋਸ ਕਰਨ ਵਾਸਤੇ ਪਹੁੰਚੇ । ਉਨ੍ਹਾਂ ਨਾਲ ਬਾਬਾ ਸਵਰਨਜੀਤ ਸਿੰਘ ਨਿਹੰਗ ਸਿੰਘ ਤਰਨਾ ਦਲ ਦੁਆਬਾ, ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਭਾਈ ਬਲਵੰਤ ਸਿੰਘ ਗੋਪਾਲਾ, ਗਿਆਨੀ ਗੁਰਮੇਲ ਸਿੰਘ, ਰਾਜਿੰਦਰ ਸਿੰਘ ਰਾਜਾ, ਭਾਈ ਫਤਹਿ ਸਿੰਘ, ਭਾਈ ਅਜੀਤ ਸਿੰਘ ਆਦਿ ਸਿੰਘ ਵੀ ਨਾਲ ਸਨ। ਪਰਿਵਾਰ ਵਲੋਂ ਮਾਤਾ ਚਰਨ ਕੌਰ ਦੇ ਸਪੁੱਤਰ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਸੁਖਚੈਨ ਸਿੰਘ ਸੰਧੂ, ਭਾਈ ਪ੍ਰਗਟ ਸਿੰਘ ਸੰਧੂ ਦੋਵੇਂ ਚਾਚੇ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਤੋਂ ਚਮਕੌਰ ਸਾਹਿਬ ਲਈ ਜਥਾ ਰਵਾਨਾ ਅਗਲੀ ਖ਼ਬਰ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸੁੱਖ ਔਜਲਾ ਨੂੰ ਮਿਲਿਆ ਮਸੀਹੀ ਭਾਈਚਾਰਾ
Ad Position 24