ਇੰਗਲੈਂਡ ਵਿਚ ਨਾਮਵਰ ਸਾਹਿਤਕਾਰਾਂ ਵਲੋਂ ਕਵਿੱਤਰੀ ਆਤਮਜੀਤ ਕੌਰ ਆਤਮ ਦੀ ਪਲੇਠੀ ਪੁਸਤਕ ‘ਕੁਦਰਤਨਾਮਾ’ ਲੋਕ ਅਰਪਣ
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)- ਪੰਜਾਬੀ ਕਵਿੱਤਰੀ ਆਤਮਜੀਤ ਕੌਰ ਆਤਮ ਦੀ ਪਲੇਠੀ ਕਾਵਿ-ਪੁਸਤਕ ‘ਕੁਦਰਤਨਾਮਾ’ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਨਾਮਵਰ ਸਾਹਿਤਕ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਲੋਕ ਅਰਪਣ ਕੀਤੀ ਗਈ। ਇਹ ਸਮਾਗਮ ਯੂਰਪੀਨ ਪੰਜਾਬੀ ਸਾਹਿਤ ਅਕਾਦਮੀ ਵਲੋਂ ਪ੍ਰਸਿੱਧ ਕਹਾਣੀਕਾਰ ਸੁਖਜੀਤ ਦੀ ਯਾਦ ਵਿਚ ਕਰਵਾਏ ਗਏ ਦੂਜੇ ਯਾਦਗਾਰੀ ਕਹਾਣੀ ਸਮਾਰੋਹ ਦੌਰਾਨ ਸ਼ਹੀਦ ਊਧਮ ਸਿੰਘ ਵੈਲਫੇਅਰ ਸੋਸਾਇਟੀ ਵਿਖੇ ਕਰਵਾਇਆ ਗਿਆ।
ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਮੌਕੇ ਪਰਿਕਰਮਾ ’ਚ ਖੜ੍ਹੇ ਨਜ਼ਰ ਆ ਰਹੇ ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ। ਤਸਵੀਰ : ਹਰਜੀਤ ਸਿੰਘ
23-11-2026