22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਕਾਸ ਕਾਰਜਾਂ ਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ- ਰਾਜ ਕੁਮਾਰ ਲੁੱਧੜ

ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਜਨਤਕ ਜੀਵਨ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ। ਕਿਉਂ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ।

Ad Position 21
No active advertisement
ਪ੍ਰਧਾਨ ਰਾਜ ਕੁਮਾਰ ਲੁੱਧੜ 23-11-2026
ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਜਨਤਕ ਜੀਵਨ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ। ਕਿਉਂ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ। ਇਹ ਵਿਚਾਰ ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਨਤਕ ਨੁਮਾਇਦੇ ਦੀ ਅਸਲ ਪਛਾਣ ਉਸਦੇ ਭਾਸ਼ਣਾਂ ਨਾਲ ਨਹੀਂ ਸਗੋਂ ਲੋਕਾਂ ਲਈ ਕੀਤੇ ਗਏ ਕੰਮਾਂ ਅਤੇ ਨਿਭਾਈ ਗਈ ਜਿੰਮੇਵਾਰੀ ਨਾਲ ਹੁੰਦੀ ਹੈ। ਲੋਕਾਂ ਦੀਆਂ ਲੋੜਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਾ ਹੀ ਲੋਕ ਸੇਵਾ ਦਾ ਅਸਲ ਜਜਬਾ ਹੈ। ਸਮਾਜ ਦੇ ਹਰ ਵਰਗ ਖਾਸ ਕਰਕੇ ਗਰੀਬ ਅਤੇ ਪੱਛੜੇ ਵਰਗਾਂ ਨੂੰ ਬਰਾਬਰ ਦੇ ਮੌਕੇ ਅਤੇ ਸਰਕਾਰੀ ਸਹੂਲਤਾਂ ਮਿਲਣੀਆਂ ਯਕੀਨੀ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ। ਸਰਪੰਚ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਸਿਆਸਤ ਨੂੰ ਨਿੱਜੀ ਹਿੱਤਾਂ ਦੀ ਬਜਾਏ ਲੋਕ ਸੇਵਾ ਦਾ ਮਾਧਿਅਮ ਬਣਾਉਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਦੀ ਥਾਂ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ : ਸੁਰਿੰਦਰਪ... ਅਗਲੀ ਖ਼ਬਰ ਪਿੰਡ ਕੋਹਾਲੀ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Ad Position 24