22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅੰਤਿਮ ਸੰਸਕਾਰ ਮੌਕੇ ਸੰਗਤ ਵਲੋਂ ਦਿਖਾਇਆ ਸੰਜਮ ਸ਼ਲਾਘਾਯੋਗ : ਟੀਮ ਭਾਈ ਪਪਲਪ੍ਰੀਤ ਸਿੰਘ ਖ਼ਾਲਸਾ

ਮਜੀਠਾ, 22 ਨਵੰਬਰ (ਜਗਤਾਰ ਸਿੰਘ ਸਹਿਮੀ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੀ ਸੰਗਤ ਦਾ ਮਜੀਠਾ ਹਲਕੇ ਦੇ ਐਲਾਨੇ ਗਏ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਖਾਲਸਾ ਦੀ ਟੀਮ ਵਲੋਂ ਧੰਨਵਾਦ ਕੀਤਾ ਗਿਆ। ਹਲਕਾ ਮਜੀਠਾ ਦੇ ਨਵ ਨਿਯੁਕਤ ਮੀਡੀਆ ਇੰਚਾਰਜ ਹਰਮੀਤ ਸਿੰਘ ਭੰਗਾਲੀ ਦੱਸਿਆ ਕਿ ਟੀਮ ਭਾਈ ਪਪਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੰਗਤ ਵਲੋਂ ਦਿਖਾਇਆ ਗਿਆ ਸੰਜਮ, ਅਨੁਸ਼ਾਸਨ, ਸਹਿਯੋਗ ਅਤੇ ਸ਼ਾਂਤਮਈ ਵਿਵਹਾਰ ਬੇਹੱਦ ਸ਼ਲਾਘਾਯੋਗ ਰਿਹਾ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ ਤਾਰੋਂ ਪਾਰ ਬੀਜੀ ਕਣਕ ਦੀ ਫ਼ਸਲ ਧੱਕੇ ਨਾਲ ਵਾਹ ਕੇ ਬਰਬਾਦ ਕਰਨ ਦੇ ਲਗਾਏ ਦੋਸ਼, ਪੁਲਿਸ ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਤੋਂ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24