22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਠਿਆਲਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਸਠਿਆਲਾ, 22 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਕੱਲ੍ਹ 23 ਨਵੰਬਰ ਦਿਨ ਸੋਮਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਤੇ ਮੁੱਖ ਗਿਆਨੀ ਬੂਟਾ ਸਿੰਘ, ਕੇ.

Ad Position 21
No active advertisement
ਅਜੀਤ ਡੈਸਕ 23-11-2026
ਸਠਿਆਲਾ, 22 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਕੱਲ੍ਹ 23 ਨਵੰਬਰ ਦਿਨ ਸੋਮਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਤੇ ਮੁੱਖ ਗਿਆਨੀ ਬੂਟਾ ਸਿੰਘ, ਕੇ.ਬੀ ਬੱਲ, ਹਰਜਿੰਦਰ ਸਿੰਘ ਪਿੰਟੂ ਤੇ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁ: ਨਾਨਕਸਰ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਤੇ ਗੁ: ਨੌਵੀ ਪਾਤਸ਼ਾਹੀ ਧੇੜੇਆਣਾ ਸਾਹਿਬ, ਗੁ: ਸਵਰਗਪੁਰੀ, ਗੁ: ਸੋਹਿਆਣਾ ਸਾਹਿਬ, ਗੁ: ਬੁੰਗਾ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਪਰਤੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 24 ਨਵੰਬਰ ਦਿਨ ਮੰਗਵਾਰ ਪਾਉਣ ਉਪਰੰਤ ਗੁਰੂ ਘਰ ਦੇ ਸੇਵਾਦਾਰਾ ਨੂੰ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਤਨਜ਼, ਪੰਜਾਬ ਦੇ ਲੋਕ ਕਾਂਗਰਸ ਨੂੰ ਬਾਟੇ ਵਾਂਗ ਮਾਂਜ ਦੇਣਗੇ- ਧਾਲੀਵਾਲ ਅਗਲੀ ਖ਼ਬਰ ਭਿੰਡੀ ਸੈਦਾਂ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪਿਸਟਲ ਅਤੇ 2 ਮੈਗਜ਼ੀਨਾਂ ਸਮੇਤ ਦੋ ਨੌਜਵਾਨ ਕਾਬੂ
Ad Position 24