22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਬ ਡਵੀਜ਼ਨ ਰਾਜਾਸਾਂਸੀ ਦੇ ਨਵੇਂ ਡੀ.ਐੱਸ.ਪੀ. ਲਵਕੇਸ਼ ਸੈਣੀ ਸੰਭਾਲਣਗੇ ਜ਼ਿੰਮੇਵਾਰੀ

ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਪੁਲਿਸ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਵੱਡੇ ਫੇਰਬਦਲ ਦੌਰਾਨ ਡੀ. ਐੱਸ.

Ad Position 21
No active advertisement
ਡੀ.ਐੱਸ.ਪੀ. ਲਵਕੇਸ਼ ਸੈਣੀ 23-11-2026
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਪੁਲਿਸ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਵੱਡੇ ਫੇਰਬਦਲ ਦੌਰਾਨ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਤਹਿਤ ਸਬ ਡਵੀਜ਼ਨ ਰਾਜਾਸਾਂਸੀ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਨਵਾਂ ਡੀ.ਐੱਸ.ਪੀ. ਮਿਲਿਆ ਹੈ। ਜਾਰੀ ਤਬਾਦਲਾ ਸੂਚੀ ਅਨੁਸਾਰ ਲਵਕੇਸ਼ ਸੈਣੀ ਨੂੰ ਤਰਨ ਤਾਰਨ ਵਿਖੇ ਡੀ.ਐੱਸ.ਪੀ. ਸਪੈਸ਼ਲ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਂਸ ਤੋਂ ਤਬਦੀਲ ਕਰਕੇ ਡੀ.ਐੱਸ.ਪੀ. ਸਬ ਡਿਵੀਜ਼ਨ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਰਾਜਾਸਾਂਸੀ ਸਬ ਡਿਵੀਜ਼ਨ ਦੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ‘ਤੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ : ਠੇਕੇਦਾਰ ਕਾਲੀ ਦੌਲੋ ਨੰਗਲ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ 900 ਦੇ ਕਰੀਬ ਵਿਦਿਆਰਥੀ...
Ad Position 24